Monday, August 31, 2026

ਭਾਜਪਾ ਬੂਥ ‘ਤੇ ਡਟੇ ਭਾਜਪਾ ਮੰਡਲ ਲੌਂਗੋਵਾਲ ਪ੍ਰਧਾਨ ਰਤਨ ਕੁਮਾਰ

ਸੰਗਰੂਰ, 23 ਜੂਨ (ਜਗਸੀਰ ਲੌਂਗੋਵਾਲ) – ਲੋਕ ਸਭਾ ਸੰਗਰੂਰ ਦੀ ਜ਼ਿਮਨੀ ਚੋਣ ਸਬੰਧੀ ਕਸਬਾ ਲੌਂਗੋਵਾਲ ਵਿਖੇ ਭਾਜਪਾ ਦੇ ਬੂਥ ‘ਤੇ ਬੈਠੇ ਭਾਜਪਾ ਮੰਡਲ ਲੌਂਗੋਵਾਲ ਦੇ ਪ੍ਰਧਾਨ ਰਤਨ ਕੁਮਾਰ ਅਤੇ ਹੋਰ ਆਗੂ।

Check Also

ਸਿਮਰਿਤ ਲੂਥਰਾ ਵਲੋਂ ਪੇਟਿੰਗ ਦੀ ਸੋਲੋ ਪ੍ਰਦਰਸ਼ਨੀ ਦਾ ਰਜਿੰਦਰ ਮੋਹਨ ਸਿੰਘ ਛੀਨਾ ਵਲੋਂ ਉਦਘਾਟਨ

ਅੰਮ੍ਰਿਤਸਰ, 29 ਅਗਸਤ (ਜਗਦੀਪ ਸਿੰਘ) – ਸਥਾਨਕ ਆਰਟ ਗੈਲਰੀ ਵਿਖੇ ਸਿਮਰਿਤ ਲੂਥਰਾ ਵਲੋਂ ਪੇਟਿੰਗ ਦੀ …