Monday, August 31, 2026

ਸਾਬਕਾ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਪੁੱਤਰ ਸਮੇਤ ਪਾਈ ਵੋਟ

ਸੰਗਰੂਰ, 23 ਜੂਨ (ਜਗਸੀਰ ਲੌਂਗੋਵਾਲ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਅਤੇ ਉਨ੍ਹਾਂ ਦੇ ਬੇਟੇ ਕਾਕਾ ਨਵਇੰਦਰਪ੍ਰੀਤ ਸਿੰਘ ਕਸਬਾ ਲੌਂਗੋਵਾਲ ਵਿਖੇ ਆਪਣੇ ਵੋਟ ਦੇ ਹੱਕ ਦਾ ਇਸਤੇਮਾਲ ਕਰਨ ਤੋਂ ਬਾਅਦ ਖ਼ੁਸ਼ੀ ਦਾ ਪ੍ਰਗਟਾਵਾ ਕਰਦੇ ਹੋਏ।

Check Also

“ਮਿਸ਼ਨ ਕਲੀਨ ਪੰਜਾਬ” ਤਹਿਤ ਹਲਕਾ ਪੂਰਬੀ ਵਿੱਚ ਦੂਜੇ ਦਿਨ ਵੀ ਵਿਸ਼ੇਸ਼ ਸਫ਼ਾਈ ਮੁਹਿੰਮ ਜਾਰੀ

ਰਾਮ ਤਲਾਈ ਚੌਂਕ ਤੋਂ ਘਿਓ ਮੰਡੀ ਚੌਂਕ ਤੱਕ ਚਲਾਈ ਗਈ ਮੁਹਿੰਮ ਅੰਮ੍ਰਿਤਸਰ, 30 ਅਗਸਤ (ਸੁਖਬੀਰ …