ਅੰਮ੍ਰਿਤਸਰ, 24 ਜੂਨ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਲਾਈਫਲੋਂਗ ਲਰਨਿੰਗ ਵਿਭਾਗ ਲਈ ਵੱਖ-ਵੱਖ ਕੋਰਸਾਂ/ਡਿਪਲੋਮਿਆਂ ਦੇ
ਇੰਸਟਰੱਕਟਰਾਂ ਦੀਆਂ ਪੋਸਟਾਂ ਲਈ ਨਿਰੋਲ ਪਾਰਟ-ਟਾਈਮ ਕੰਟਰੈਕਟ/ਲੈਕਚਰ ਦੇ ਆਧਾਰ ‘ਤੇ ਸ਼ੈਸ਼ਨ 2022-23 ਲਈ 30 ਜੂਨ ਤਕ ਆਨਲਾਈਨ ਬਿਨੈ-ਪੱਤਰਾਂ ਦੀ ਮੰਗ ਕੀਤੀ ਗਈ ਹੈ।
ਵਿਭਾਗ ਦੇ ਮੁੱਖੀ ਪ੍ਰੋ. ਸਰੋਜ ਬਾਲਾ ਨੇ ਆਖਿਆ ਹੈ ਕਿ ਨਿਰਧਾਰਿਤ ਯੋਗਤਾਵਾਂ ਪੂਰੀਆਂ ਕਰਨ ਵਾਲੇ ਉਮੀਦਵਾਰ ਯੂਨੀਵਰਸਿਟੀ ਦੀ ਵੈਬਸਾਈਟ ‘ਤੇ 30-06-2022 ਤੱਕ ਆਪਣਾ ਫਾਰਮ ਆਨਲਾਈਨ ਭਰ ਸਕਦੇ ਹਨ।ਇੰਟਰਵਿਊ ਦੀ ਮਿਤੀ, ਸਮਾਂ, ਸਥਾਨ ਅਤੇ ਵਿਦਿਅਕ ਯੋਗਤਾਵਾਂ/ਹਦਾਇਤਾਂ ਆਦਿ ਸਬੰਧੀ ਵਧੇਰੇ ਜਾਣਕਾਰੀ ਯੂਨੀਵਰਸਿਟੀ ਦੀ ਵੈਬਸਾਈਟ ਤੋਂ ਪ੍ਰਾਪਤ ਕੀਤੀ ਜਾ ਸਕਦੀ ਹੈ।
Check Also
ਸਰਬਜੀਤ ਸਿੰਘ ਸੰਧੂ ਦੀ ਪੁਸਤਕ ‘ਲੰਮਾ ਪੰਧ ਵਫ਼ਾ ਦਾ‘ ਅਤੇ ‘ਸਾਂਵਲੇ ਰੰਗ ਦੀ ਕੁੜੀ ‘ਤੇ ਚਰਚਾ
ਅੰਮ੍ਰਿਤਸਰ, 27 ਅਪ੍ਰੈਲ (ਦੀਪ ਦਵਿੰਦਰ ਸਿੰਘ) – ਰਾਬਤਾ ਮੁਕਾਲਮਾ ਕਾਵਿ ਮੰਚ ਵੱਲੋਂ ਸਰਬਜੀਤ ਸਿੰਘ ਸੰਧੂ …
Punjab Post Daily Online Newspaper & Print Media