Tuesday, November 24, 2026

ਸੇਵਾ ਮੁਕਤ ‘ਤੇ ਸੁਪਰਵਾਈਜ਼ਰ ਸਰਵਣ ਸਿੰਘ ਤੇ ਚਿੱਠੀ ਪੱਤਰ ਕਲਰਕ ਸੁਖਵਿੰਦਰ ਸਿੰਘ ਦਾ ਸਨਮਾਨ

ਅੰਮ੍ਰਿਤਸਰ, 30 ਜੂਨ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੁਪਰਵਾਈਜ਼ਰ ਸਰਵਣ ਸਿੰਘ ਅਤੇ ਚਿੱਠੀ ਪੱਤਰ ਕਲਰਕ ਸੁਖਵਿੰਦਰ ਸਿੰਘ ਨੂੰ ਸੇਵਾ ਮੁਕਤ ਹੋਣ “ਤੇ ਸਨਮਾਨਿਤ ਕਰਦੇ ਹੋਏ ਸੁਪਰਡੈਂਟ ਮਲਕੀਤ ਸਿੰਘ ਬਹਿੜਵਾਲ, ਇੰਚਾਰਜ ਬਲਵਿੰਦਰ ਸਿੰਘ ਖੈਰਾਬਾਦ, ਸਹਾਇਕ ਸੁਪਰਡੈਂਟ ਗੁਰਪ੍ਰੀਤ ਸਿੰਘ ਤੇ ਹੋਰ।

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …