ਅੰਮ੍ਰਿਤਸਰ, 4 ਜੁਲਾਈ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋ ਮਈ 2022 ਸੈਸ਼ਨ ਦੇ ਸਰਟੀਫਿਕੇਟ ਕੋਰਸ ਇਨ ਜਰਮਨ (ਪਾਰਟ ਟਾਈਮ)
ਸਮੈਸਟਰ ਦੂਜਾ, ਸਰਟੀਫਿਕੇਟ ਕੋਰਸ ਇਨ ਪਰਸ਼ੀਅਨ (ਪਾਰਟ ਟਾਈਮ) ਸਮੈਸਟਰ ਦੂਜਾ, ਸਰਟੀਫਿਕੇਟ ਕੋਰਸ ਇਨ ਰਸ਼ੀਅਨ (ਪਾਰਟ ਟਾਈਮ), ਸਮੈਸਟਰ ਦੂਜਾ ਅਤੇ ਡਿਪਲੋਮਾ ਕੋਰਸ ਇਨ ਫਰੈਂਚ (ਫੁਲ ਟਾਈਮ) ਸਮੈਸਟਰ ਦੂਜਾ ਦੀਆਂ ਪ੍ਰੀਖਿਆਵਾਂ ਦੇ ਨਤੀਜਿਆਂ ਦਾ ਐਲਾਨ ਕਰ ਦਿੱਤਾ ਗਿਆ ਹੈ।ਜਿਨ੍ਹਾਂ ਨੂੰ ਯੂਨੀਵਰਸਿਟੀ ਦੀ ਵੈਬਸਾਈਟ www.gndu.ac.in ਤੇ ਵੇਖਿਆ ਜਾ ਸਕਦਾ ਹੈ।ਇਹ ਜਾਣਕਾਰੀ ਪ੍ਰੋਫੈਸਰ ਇੰਚਾਰਜ ਪ੍ਰੀਖਿਆਵਾਂ, ਪ੍ਰੋ. ਪਲਵਿੰਦਰ ਸਿੰਘ ਨੇ ਦਿੱਤੀ।
Check Also
ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਦੀ ਵਿਦਿਆਰਥਣ ਨੇ ਜੀ.ਐਨ.ਡੀ.ਯੂ ਪ੍ਰੀਖਿਆਵਾਂ ‘ਚ ਹਾਸਲ ਕੀਤਾ ਪਹਿਲਾ ਸਥਾਨ
ਅੰਮ੍ਰਿਤਸਰ, 23 ਅਗਸਤ (ਜਗਦੀਪ ਸਿੰਘ) – ਬੀ.ਬੀ.ਕੇ.ਡੀ.ਏ.ਵੀ.ਕਾਲਜ ਫਾਰ ਵੂਮੈਨ ਨੇ ਇੱਕ ਵਾਰ ਫਿਰ ਸ਼ਾਨਦਾਰ ਅਕਾਦਮਿਕ …
Punjab Post Daily Online Newspaper & Print Media