ਸੰਗਰੂਰ, 8 ਜੁਲਾਈ (ਜਗਸੀਰ ਲੌਂਗੋਵਾਲ) – ਆੜ੍ਹਤੀਆ ਐਸੋਸੀਏਸ਼ਨ ਲੌਂਗੋਵਾਲ ਤੇ ਪ੍ਰਾਚੀਨ ਸ਼ਿਵ ਮੰਦਰ ਕਮੇਟੀ ਦੇ ਪ੍ਰਧਾਨ ਪਵਨ ਕੁਮਾਰ ਬਬਲਾ, ਭੂਸ਼ਨ ਕੁਮਾਰ ਤੇ ਵਿਜੇ ਕੁਮਾਰ ਨੂੰ ਉਸ ਗਹਿਰਾ ਸਦਮਾ ਪੁੱਜਾ ਜਦੋਂ ਉਨ੍ਹਾਂ ਦੇ ਪਿਤਾ ਲਾਲਾ ਪ੍ਰਸ਼ੋਤਮ ਦਾਸ ਦਾ ਦੇਹਾਂਤ ਹੋ ਗਿਆ।ਇਸ ਗਮ ਦੀ ਘੜੀ ਪ੍ਰਧਾਨ ਪਵਨ ਕੁਮਾਰ ਬਬਲਾ ਅਤੇ ਸਮੁੱਚੇ ਪਰਿਵਾਰ ਨਾਲ ਕਈ ਰਾਜਨੀਤਕ, ਸਮਾਜਿਕ ਤੇ ਧਾਰਮਿਕ ਆਗੂਆਂ ਤੋਂ ਇਲਾਵਾ ਪੱਤਰਕਾਰ ਭਾਈਚਾਰੇ ਵਲੋਂ ਦੇਵਿੰਦਰ ਵਸ਼ਿਸ਼ਟ, ਵਿਜੈ ਸ਼ਰਮਾ, ਸ਼ੇਰ ਸਿੰਘ ਖੰਨਾ, ਗੁਰਪ੍ਰੀਤ ਸਿੰਘ ਖਾਲਸਾ, ਜੁੰਮਾ ਸਿੰਘ, ਜਗਤਾਰ ਸਿੰਘ, ਵਿਨੋਦ ਸ਼ਰਮਾ, ਜਗਸੀਰ ਸਿੰਘ, ਹਰਪਾਲ ਸਿੰਘ, ਭਗਵੰਤ ਸ਼ਰਮਾ, ਪ੍ਰਦੀਪ ਸੱਪਲ, ਸੁਖਪਾਲ ਸਿੰਘ ਦਸੌੜ, ਮਨੋਜ ਸਿੰਗਲਾ ਸੇਰੋਂ, ਰਵੀ ਗਰਗ, ਹਰਜੀਤ ਸ਼ਰਮਾ, ਨੇਕ ਸਿੰਘ ਕ੍ਰਿਸ਼ਨ ਆਦਿ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
Check Also
ਕੇਂਦਰ ਸਰਕਾਰ ਦੀਆਂ ਸਕੀਮਾਂ ਸਬੰਧੀ ਕੈਂਪ ਦਾ ਆਯੋਜਨ
ਸੰਗਰੁਰ, 13 ਜੁਲਾਈ (ਜਗਸੀਰ ਲੌਂਗੋਵਾਲ) – ਸ੍ਰੀ ਮੰਥਰੀ ਸ੍ਰੀ ਨਿਵਾਸੁਲੂ ਜੀ ਸੰਗਠਨ ਮਹਾਂਮੰਤਰੀ ਭਾਜਪਾ ਪੰਜਾਬ …