ਅੰਮ੍ਰਿਤਸਰ, 12 ਜੁਲਾਈ (ਜਗਦੀਪ ਸਿੰਘ ਸੱਗੂ) – ਕੈਬਨਿਟ ਮੰਤਰੀ ਬਨਣ ਉਪਰੰਤ ਪਹਿਲੀ ਵਾਰ ਗੁਰੂ ਨਗਰੀ ਅੰਮ੍ਰਿਤਸਰ ਪਹੁੰਚੇ ਡਾ. ਇੰਦਰਬੀਰ ਸਿੰਘ ਨਿੱਜ਼ਰ
ਨੂੰ ਗਾਰਡ ਆਫ ਆਨਰ ਪੇਸ਼ ਕਰਦੀ ਹੋਈ ਪੁਲਿਸ ਪਾਰਟੀ।ਇਸ ਸਮੇਂ ਕਮਿਸ਼ਨਰ ਪੁਲਿਸ ਅੰਮ੍ਰਿਤਸਰ ਅਰੁਨਪਾਲ ਸਿੰਘ ਹਾਜ਼ਰ ਸਨ।
Check Also
ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ
ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …
Punjab Post Daily Online Newspaper & Print Media