ਅੰਮ੍ਰਿਤਸਰ, 12 ਜੁਲਾਈ (ਜਗਦੀਪ ਸਿੰਘ ਸੱਗੂ) -ਵਿਆਹ ਤੋਂ ਬਾਅਦ ਬੀਤੇ ਕੱਲ ਆਪਣੀ ਧਰਮ ਪਤਨੀ ਡਾ. ਗੁਰਪ੍ਰੀਤ ਕੌਰ ਅਤੇ ਮਾਤਾ ਹਰਪਾਲ ਕੌਰ ਸਮੇਤ
ਪਹਿਲੀ ਵਾਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਉਪਰੰਤ ਵਾਹਿਗੁਰੂ ਦਾ ਸ਼ੁਕਰਾਨਾ ਕਰਦੇ ਹੋਏ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ।
Check Also
ਪੱਤਰਕਾਰ ਅਮਰਜੀਤ ਸਿੰਘ ਭਾਟੀਆ ਨਮਿਤ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ ਅੱਜ 25 ਨਵੰਬਰ ਨੂੰ
ਅੰਮ੍ਰਿਤਸਰ, 24 ਨਵੰਬਰ (ਜਗਦੀਪ ਸਿੰਘ ਸੱਗੂ) – ਉਘੇ ਆਜ਼ਾਦੀ ਘੁਲਾਟੀਏ ਅਤੇ ਪੰਜਾਬੀ ਕਵੀ ਸਵ. ਵੀਰ …
Punjab Post Daily Online Newspaper & Print Media