ਅੰਮ੍ਰਿਤਸਰ, 12 ਜੁਲਾਈ (ਸੁਖਬੀਰ ਸਿੰਘ) – ਮੁਖ ਸਕੱਤਰ ਵੀ.ਕੇ ਜੰਜੂਆ ਨੇ ਸ੍ਰੀ ਦੁਰਗਿਆਨਾ ਮੰਦਰ ਵਿਖੇ ਪਰਿਵਾਰ ਸਮੇਤ ਮੱਥਾ ਟੇਕਿਆ।ਸ੍ਰੀ ਦੁਰਗਿਆਨਾ
ਕਮੇਟੀ ਪ੍ਰਧਾਨ ਰਮੇਸ਼ ਸ਼ਰਮਾ ਅਤੇ ਹੋਰ ਅਹੁੱਦੇਦਾਰਾਂ ਵਲੋਂ ਜੰਜੂਆ ਅਤੇ ਉਨਾਂ ਦੇ ਪਰਿਵਾਰ ਨੂੰ ਮੰਦਰ ਦੀ ਤਸਵੀਰ ਦੇ ਕੇ ਸਨਮਾਨਿਤ ਕੀਤਾ ਗਿਆ।
Check Also
ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜੀਵਨ ’ਤੇ ਆਧਾਰਿਤ ਦਸਤਾਵੇਜ਼ੀ ਫਿਲਮ ਨੂੰ ਮਿਲਿਆ ਭਰਵਾਂ ਹੁੰਗਾਰਾ
ਅੰਮ੍ਰਿਤਸਰ, 23 ਜੁਲਾਈ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ …
Punjab Post Daily Online Newspaper & Print Media