Sunday, May 12, 2024

ਸਰਕਾਰੀ ਸਕੂਲ ‘ਚ ਫਲਦਾਰ ਪੌਦੇ ਲਗਾ ਕੇ ਵਾਤਾਵਰਨ ਸ਼ੁੱਧਤਾ ਦਾ ਦਿੱਤਾ ਸੰਦੇਸ਼

ਸੰਗਰੂਰ, 15 ਜੁਲਾਈ (ਜਗਸੀਰ ਲੌਂਗੋਵਾਲ) – ਪੰਜਾਬ ਸਰਕਾਰ ਵਲੋਂ ਵਾਤਾਵਰਨ ਸੁਧਾਰ ਲਈ ਸ਼ੁਰੂ ਕੀਤੀ ਗਈ ਮੁਹਿੰਮ ਤਹਿਤ ਸਿਪਾਹੀ ਦਰਸ਼ਨ ਸਿੰਘ ਸੀਨੀਅਰ ਸੈਕੰਡਰੀ ਸਕੂਲ ਪਿੰਡ ਸੇਰੋਂ ਅਤੇ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਸ਼ੇਰੋਂ ਵਿਖੇ ਫਲਦਾਰ ਬੂਟੇ ਲਗਾਏ ਗਏ ਹਨ।ਇਸ ਮੌਕੇ ਐਡਵੋਕੇਟ ਹਰਪ੍ਰੀਤ ਸਿੰਘ ਹੀਰਾ, ਮੁਖਤਿਆਰ ਸਿੰਘ ਸਿੱਧੂ ਭੱਠੇ ਵਾਲੇ, ਪ੍ਰਿੰਸੀਪਲ ਡਾ. ਓਮ ਪ੍ਰਕਾਸ਼ ਸੇਤੀਆ, ਬੀਬੀ ਕਮਲਜੀਤ ਕੌਰ, ਚੇਅਰਮੈਨ ਮੱਖਣ ਸਿੰਘ, ਸਕੂਲ ਦੇ ਐਨ.ਸੀ.ਸੀ, ਕੌਮੀ ਸੇਵਾ ਯੋਜਨਾ ਅਤੇ ਈਕੋ ਕਲੱਬ ਦੇ ਵਿਦਿਆਰਥੀਆਂ ਨੇ ਵੀ ਬੂਟੇ ਲਗਾਉਣ ਦੀ ਮੁਹਿੰਮ ਵਿੱਚ ਹਿੱਸਾ ਲਿਆ।

Check Also

ਭਗਤਾਂਵਾਲਾ ਡੰਪ ਮੁੱਦੇ ਨੂੰ ਕੇਂਦਰ ਤੱਕ ਲਿਜਾਇਆ ਜਾਵੇਗਾ – ਸੰਧੂ ਸਮੁੰਦਰੀ

ਅੰਮ੍ਰਿਤਸਰ, 12 ਮਈ (ਸੁਖਬੀਰ ਸਿੰਘ) – ਅੰਮ੍ਰਿਤਸਰ ਲੋਕ ਸਭਾ ਹਲਕੇ ਤੋਂ ਭਾਜਪਾ ਉਮੀਦਵਾਰ ਤਰਨਜੀਤ ਸਿੰਘ …