Wednesday, August 26, 2026

ਬੇਸਿਕ ਕੰਪਿਊਟਰ ਕੋਰਸਾਂ ਦੇ ਦਾਖਲੇ ਸ਼ੁਰੂ

ਅੰਮ੍ਰਿਤਸਰ, 19 ਜੁਲਾਈ (ਸੁਖਬੀਰ ਸਿੰਘ) – ਜਿਲ੍ਹਾ ਰੱਖਿਆਂ ਸੇਵਾਵਾਂ ਭਲਾਈ ਅਫਸਰ ਕਮਾਡਰ ਬਲਜਿੰਦਰ ਸਿੰਘ ਵਿਰਕ (ਰਿਟਾ) ਵਲੋਂ ਦਿੱਤੀ ਜਾਣਕਾਰੀ ਅਨੁਸਾਰ 52 ਕੋਰਟ ਰੋਡ ਨਜਦੀਕ ਨਿੱਜ਼ਰ ਸਕੈਨ ਅੰਮ੍ਰਿਤਸਰ ਦਫਤਰ ‘ਚ 120 ਘੰਟੇ (ਤਿੰਨ ਮਹੀਨੇ) ਦਾ ਬੇਸਕ ਕੰਪਿਊਟਰ ਕੋਰਸ ਕਰਵਾਇਆ ਜਾਂਦਾ ਹੈ, ਜ਼ੋ ਕਿ ਹਰ ਸਰਕਾਰੀ ਨੋਕਰੀ ਲਈ ਜਰੂਰੀ ਹੈ।ਇਸ ਕੋਰਸ ਦਾ ਨਵਾਂ ਬੈਚ ਮਹੀਨਾ ਜੁਲਾਈ 2022 ‘ਚ ਸ਼ੁਰੂ ਹੈ।ਇਹ ਬਹੁਤ ਘੱਟ ਫੀਸਾਂ ‘ਤੇ ਚਲਾਇਆ ਜਾਂਦਾ ਹੈ।ਚਾਹਵਾਨ ਉਮੀਦਵਾਰ ਦਾਖਲੇ ਲਈ ਦਫਤਰੀ ਸਮੇਂ ਵਿਚ ਆ ਕੇ ਜਾਂ ਦਫਤਰ ਦੇ ਫੋਨ ਨੰਬਰ 0183-2212103, 9646351321 ‘ਤੇ ਸੰਪਰਕ ਕਰ ਸਕਦਾ ਹੈ।

Check Also

ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਵਿਦਿਆਰਥਣ ਨੇ ਜੀ.ਐਨ.ਡੀ.ਯੂ ਪ੍ਰੀਖਿਆਵਾਂ ‘ਚ ਹਾਸਲ ਕੀਤਾ ਪਹਿਲਾ ਸਥਾਨ

ਅੰਮ੍ਰਿਤਸਰ, 25 ਅਗਸਤ (ਜਗਦੀਪ ਸਿੰਘ) – ਬੀ.ਬੀ.ਕੇ ਡੀ.ਏ.ਵੀ ਕਾਲਜ ਫਾਰ ਵੂਮੈਨ ਨੇ ਇੱਕ ਵਾਰ ਫਿਰ …