ਸੰਗਰੂਰ, 26 ਜੁਲਾਈ (ਜਗਸੀਰ ਲੌਂਗੋਵਾਲ) – ਸੀਨੀਅਰ ਪੱਤਰਕਾਰ ਜਸਵੰਤ ਸਿੰਘ ਗਰੇਵਾਲ ਤੋਲਾਵਾਲ ਨੂੰ ਉਸ ਸਮਂੇ ਗਹਿਰਾ ਸਦਮਾ ਲੱਗਾ, ਜਦੋਂ ਉਹਨਾ ਦੇ
ਮਾਤਾ ਰਜਿੰਦਰ ਕੌਰ (80) ਦਾ ਅਚਾਨਕ ਦੇਹਾਤ ਹੋ ਗਿਆ।ਉਹਨਾ ਦੇ ਦੇਹਾਂਤ ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਕੈਬਨਿਟ ਮੰਤਰੀ ਅਮਨ ਅਰੋੜਾ, ਪੱਤਰਕਾਰ ਦਲਜੀਤ ਸਿੰਘ ਬੇਦੀ, ਦਲਜੀਤ ਸਿੰਘ ਮੱਕੜ, ਗੁਰਵਿੰਦਰ ਸਿੰਘ ਚਹਿਲ, ਤਰਲੋਚਨ ਗੋਇਲ, ਪ੍ਰੈਸ ਕਲੱਬ ਲੌਂਗੋਵਾਲ (ਰਜਿ:) ਦੇ ਪ੍ਰਧਾਨ ਜਗਸੀਰ ਸਿੰਘ, ਜਰਨਲ ਸਕੱਤਰ ਸ਼ੇਰ ਸਿੰਘ ਖੰਨਾ, ਮੀਤ ਪ੍ਰਧਾਨ ਜੁੰਮਾ ਸਿੰਘ, ਪੱਤਰਕਾਰ ਗੁਰਪ੍ਰੀਤ ਸਿੰਘ ਖ਼ਾਲਸਾ, ਪੱਤਰਕਾਰ ਮੱਖਣ ਸਿੰਘ ਸ਼ਾਹਪੁਰ ਪੱਤਰਕਾਰ, ਚਮਕੌਰ ਸਿੰਘ ਸ਼ਾਹਪੁਰ, ਮਹਿੰਦਰਪਾਲ, ਹਰਵਿੰਦਰ ਰਿਸ਼ੀ ਸਤੌਜ, ਗੁਰਜੀਤ ਸਿੰਘ ਚਹਿਲ, ਜਗਰਾਜ ਸਿੰਘ ਮਾਨ, ਜਸਵਿੰਦਰ ਸਿੰਘ ਸ਼ੇਰੋ ਅਤੇ ਗੁਰਪ੍ਰੀਤ ਲਿੱਟ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
Check Also
ਸ਼੍ਰੋਮਣੀ ਕਮੇਟੀ ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਦੇ ਸ਼ਹੀਦੀ ਦਿਹਾੜੇ ਮੌਕੇ ਗੁਰਮਤਿ ਸਮਾਗਮ
ਅੰਮ੍ਰਿਤਸਰ, 25 ਜੂਨ (ਜਗਦੀਪ ਸਿੰਘ) – ਸਿੱਖ ਕੌਮ ਦੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ …
Punjab Post Daily Online Newspaper & Print Media