ਸੰਗਰੂਰ, 28 ਜੁਲਾਈ (ਜਗਸੀਰ ਲੌਂਗੋਵਾਲ) – ਸਰਕਾਰੀ ਹਸਪਤਾਲ ਵਿਖੇ ਅੱਜ ਡਾ. ਗੁਰਦੀਪ ਸਿੰਘ ਬੋਪਾਰਾਏ ਨੇ ਬਤੌਰ ਐਸ.ਐਮ.ਓ ਆਪਣਾ ਅੱਹੁੱਦਾ ਸੰਭਾਲ ਲਿਆ ਹੈ।ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਉਹ ਇਮਾਨਦਾਰੀ ਨਾਲ ਕਰਨਗੇ ਅਤੇ ਕਸਬੇ ਲੋਕਾਂ ਨੂੰ ਕਿਸੇ ਵੀ ਤਰਾਂ ਦੀ ਮੁਸ਼ਕਿਲ ਨਹੀਂ ਆਉਣ ਦੇਣਗੇ।ਇਸ ਮੌਕੇ ਸੁਪਰਡੈਂਟ ਹਰਪ੍ਰੀਤ ਸਿੰਘ ਵਾਲੀਆ, ਮਹਿੰਦਰ ਕੁਮਾਰ ਕਲਰਕ, ਜਗਰੂਪ ਸਿੰਘ ਕਲਰਕ, ਧਰਮਿੰਦਰ ਕੁਮਾਰ ਫਾਰਮੇਸੀ ਅਫ਼ਸਰ, ਬਰਿੰਦਰਪਾਲ ਸਿੰਘ ਹੈਲਥ ਵਰਕਰ ਗੁਰਸੇਵਕ ਸਿੰਘ ਆਦਿ ਨੇ ਗੁਲਦਸਤਾ ਦੇ ਕੇ ਉਨਾਂ ਦਾ ਸਨਮਾਨ ਕੀਤਾ।
Check Also
ਖਾਲਸਾ ਕਾਲਜ ਲਾਅ ਵੱਲੋਂ ‘ਸਖਸ਼ੀਅਤ ਵਿਕਾਸ ਅਤੇ ਨਿਖਾਰ’ ਵਰਕਸ਼ਾਪ ਕਰਵਾਈ ਗਈ
ਅੰਮ੍ਰਿਤਸਰ, 14 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ ਲਾਅ ਵਿਖੇ ਵਿਦਿਆਰਥਣਾਂ ਲਈ ਵਿਸਪਰ, …