ਅੰਮ੍ਰਿਤਸਰ, 1 ਅਗਸਤ (ਖੁਰਮਣੀਆਂ) – ਪ੍ਰੋਫੈਸਰ ਇੰਚਾਰਜ਼ ਪ੍ਰੀਖਿਆਵਾਂ ਪ੍ਰੋ. ਪਲਵਿੰਦਰ ਸਿੰਘ ਨੇ ਦੱਸਿਆ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਮਈ 2022
ਸੈਸ਼ਨ ਦੇ ਬੈਚਲਰ ਆਫ ਕੰਪਿਊਟਰ ਐਪਲੀਕੇਸ਼ਨ ਸਮੈਸਟਰ ਛੇਵਾਂ, ਐਲ.ਐਲ.ਬੀ (ਤਿੰਨ ਸਾਲਾ ਕੋਰਸ) ਸਮੈਸਟਰ ਛੇਵਾਂ, ਬੀ.ਐਸ.ਸੀ (ਸੂਚਨਾ ਤਕਨਾਲੋਜੀ) ਸਮੈਸਟਰ ਛੇਵਾਂ ਦੀਆਂ ਪ੍ਰੀਖਿਆਵਾਂ ਦੇ ਨਤੀਜ਼ਿਆਂ ਦਾ ਐਲਾਨ ਕਰ ਦਿੱਤਾ ਗਿਆ ਹੈ।ਜਿਨ੍ਹਾਂ ਨੂੰ ਯੂਨੀਵਰਸਿਟੀ ਦੀ ਵੈਬਸਾਈਟ www.gndu.ac.in <http://www.gndu.ac.in/> `ਤੇ ਵੇਖਿਆ ਜਾ ਸਕਦਾ ਹੈ।
Check Also
ਐਨ.ਐਚ.ਆਰ.ਸੀ ਮੈਂਬਰ ਪ੍ਰਿਯੰਕ ਕਾਨੂੰਨਗੋ ਨੇ ਸ੍ਰੀ ਦਰਬਾਰ ਸਾਹਿਬ, ਸ੍ਰੀ ਦੁਰਗਿਆਣਾ ਮੰਦਰ ਅਤੇ ਸ੍ਰੀ ਵਾਲਮੀਕਿ ਤੀਰਥ ਮੱਥਾ ਟੇਕਿਆ
ਅੰਮ੍ਰਿਤਸਰ, 27 ਜੁਲਾਈ (ਸੁਖਬੀਰ ਸਿੰਘ) – ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ (ਐਨ.ਐਚ.ਆਰ.ਸੀ) ਨਵੀਂ ਦਿੱਲੀ ਦੇ ਮੈਂਬਰ …
Punjab Post Daily Online Newspaper & Print Media