Thursday, August 27, 2026

ਬਾਬਾ ਖੜਕ ਸਿੰਘ ਬਾਬਾ ਦਰਸ਼ਨ ਸਿੰਘ ਸਕੂਲ ਵਿਖੇ ਮਨਾਇਆ ਤੀਆਂ ਦਾ ਤਿਉਹਾਰ

ਅੰਮ੍ਰਿਤਸਰ, 1 ਅਗਸਤ (ਸੁਖਬੀਰ ਸਿੰਘ) – ਸਥਾਨਕ ਬਾਬਾ ਖੜਕ ਸਿੰਘ ਬਾਬਾ ਦਰਸ਼ਨ ਸਿੰਘ ਸਕੂਲ ਵਿਖੇ ਤੀਆਂ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ ਗਿਆ।ਸਕੂਲ ਮੈਨੇਜਿੰਗ ਡਾਇਰੈਕਟਰ ਮੈਡਮ ਦਲਜੀਤ ਕੌਰ ਨੇ ਮੱਖ ਮਹਿਮਾਨ ਵਜੋਂ ਸ਼ਮੂਲੀਅਤ ਕੀਤੀ।ਸਕੂਲ ਦੇ ਬੱਚੀਆਂ ਨੇ ਭੰਗੜਾ, ਗਿੱਧਾ, ਪੰਜਾਬੀ ਗੀਤ ਤੇ ਡਾਂਸ ਪੇਸ਼ ਕਰਕੇ ਮਹਿਮਾਨਾਂ ਦਾ ਦਿਲ ਜਿੱਤਿਆ।ਵਧੀਆ ਪ੍ਰਦਰਸ਼ਨ ਕਰਨ ਵਾਲੇ ਬੱਚੀਆਂ ਨੂੰ ਮੈਡਮ ਦਲਜੀਤ ਕੌਰ ਵਲੋਂ ਸਨਮਾਨਿਤ ਕੀਤਾ ਗਿਆ।ਉਨਾਂ ਕਿਹਾ ਕਿ ਬਾਬਾ ਸੰਤੋਖ ਸਿੰਘ ਦੀ ਅਗਵਾਈ ਹੇਠ ਸਕੂਲ ਦਿਨ ਰਾਤ ਤਰੱਕੀ ਕਰ ਰਿਹਾ ਹੈ।ਸਕੂਲ ਪ੍ਰਿੰਸੀਪਲ ਰਵਿੰਦਰ ਕੌਰ ਕੰਬੋਜ਼ ਨੇ ਕਿਹਾ ਕਿ ਸਾਵਣ ਦੇ ਮਹੀਨੇ ਵਿੱਚ ਮਨਾਇਆ ਜਾਂਦਾ ਤੀਆਂ ਦਾ ਤਿਉਹਾਰ ਪੰਜਾਬ ਦੇ ਸਭਿਆਚਾਰ ਅਤੇ ਵਿਰਸੇ ਨੂੰ ਦਰਸਾਉਂਦਾ ਹੈ।

Check Also

ਖਾਲਸਾ ਯੂਨੀਵਰਸਿਟੀ ਵੱਲੋਂ  ‘ਕਲਾ ਥਰੈਪੀ ਰਾਹੀਂ ਮਾਨਸਿਕ ਇਲਾਜ’  ਵਿਸ਼ੇ ‘ਤੇ ਦੋ ਰੋਜ਼ਾ ਵਰਕਸ਼ਾਪ

ਅੰਮ੍ਰਿਤਸਰ, 26 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) -¸ਖ਼ਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਸੋਸ਼ਲ ਸਾਇੰਸਿਜ਼ ਵੱਲੋਂ ‘ਕਲਾ …