ਅੰਮ੍ਰਿਤਸਰ, 13 ਅਗਸਤ (ਸੁਖਬੀਰ ਸਿੰਘ) – ਸਰਕਾਰੀ ਹਾਈ ਸਕੂਲ ਟੋਡਰਪੁਰ ਵਿਖੇ ਸਕੂਲ ਮੁੱਖੀ ਸ਼ਿੰਗਾਰਾ ਸਿੰਘ ਦੀ ਅਗਵਾਈ ‘ਚ ਤੀਆਂ ਦਾ ਤਿਉਹਾਰ
ਮਨਾਇਆ ਗਿਆ।ਸਮਾਗਮ ਦੋਰਾਨ ਵੱਖ-ਵੱਖ ਕਲਾਸਾਂ ਦੀਆਂ ਵਿਦਿਆਰਥਣਾਂ ਨੇ ਗਿੱਧਾ, ਲੋਕ ਗੀਤ, ਕਵਿਤਾਵਾਂ ਆਦਿ ਪੇਸ਼ ਕੀਤੀਆਂ।ਇਸ ਮੌਕੇ ਮੈਡਮ ਊਸ਼ਾ ਰਾਣੀ, ਮੈਡਮ ਪਵਨਪ੍ਰੀਤ ਕੌਰ, ਮੈਡਮ ਅਨੀਤਾ, ਮਨਦੀਪ ਸਿੰਘ, ਸੁਖਜੀਵਨ ਸਿੰਘ ਆਦਿ ਹਾਜ਼ਰ ਸਨ
Check Also
ਹਵਾ ਪ੍ਰਦੂਸ਼ਣ ਸਿਹਤ ਲਈ ਵੱਧ ਰਿਹਾ ਖਤਰਾ- ਇੰਡੀਅਨ ਮੈਡੀਕਲ ਐਸੋਸੀਏਸ਼ਨ
ਅੰਮ੍ਰਿਤਸਰ, 13 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਹਵਾ ਪ੍ਰਦੂਸ਼ਣ ਹੁਣ ਸਿਰਫ਼ ਸਰਦੀਆਂ ਦੀ ਸਮੱਸਿਆ …
Punjab Post Daily Online Newspaper & Print Media