ਅੰਮ੍ਰਿਤਸਰ, 15 ਅਗਸਤ (ਸੁਖਬੀਰ ਸਿੰਘ) – ਆਜ਼ਾਦੀ ਦੀ 75ਵੀਂ ਵਰ੍ਹੇਗੰਢ ਮੌਕੇ ਅੱਜ ਅੰਮ੍ਰਿਤਸਰ ਰੋਟਰੀ ਕਲੱਬ ਈਸਟ ਦੇ ਪ੍ਰਧਾਨ ਰੋਟੇਰੀਅਨ ਵਿਸਾਖਾ ਭਾਟੀਆ
ਵਲੋਂ ਆਲ ਇੰਡੀਆ ਪਿੰਗਲਵਾੜਾ ਸੁਸਾਇਟੀ ਦੀਆਂ ਮਹਿਲਾਵਾਂ ਨੂੰ ਫਰੂਟ ਅਤੇ ਨਮਕੀਨ ਵੰਡ ਆਜ਼ਾਦੀ ਦਾ ਦਿਹਾੜਾ ਮਨਾਇਆ ਗਿਆ। ਵਿਸਾਖਾ ਭਾਟੀਆ ਨੇ ਕਿਹਾ ਕਿ ਰੋਟੇਰੀਅਨ ਦੇ ਰੂਪ ਵਿੱਚ ਉਹਨਾਂ ਦਾ ਮੁੱਖ ਮਕਸਦ ਲੋਕਾਂ ਦੀ ਸੇਵਾ ਅਤੇ ਜਰੂਰਤਮੰਦਾਂ ਦੀ ਮਦਦ ਕਰਨਾ ਹੈ।ਇਸ ਮੌਕੇ ਸੰਦੀਪ ਭਾਟੀਆ ਜਿਲ੍ਹਾ ਸਕੱਤਰ ਰੋਟਰੀ, ਰੋਟੇਰੀਅਨ ਸੁਨੀਲ ਗੁਪਤਾ ਅਤੇ ਰੇਨੂ ਗੁਪਤਾ ਫਾਇਨੈਂਸ ਸੈਕਟਰੀ, ਵਨੀਤਾ ਖੰਨਾ ਸੈਕਟਰੀ ਹਿਮਾਕਸ਼ੀ ਭਾਟੀਆ ਆਦਿ ਮੌਜ਼ੂਦ ਸਨ।
Check Also
ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਪਰਸਨ ਡੀ.ਐਲ.ਐੱਸ.ਏ ਅੰਮ੍ਰਿਤਸਰ ਵੱਲੋਂ ਕੇਂਦਰੀ ਜੇਲ੍ਹ ਦਾ ਅਚਨਚੇਤੀ ਦੌਰਾ
ਅੰਮ੍ਰਿਤਸਰ, 1 ਅਗਸਤ (ਜਗਦੀਪ ਸਿੰਘ) – ਸ੍ਰੀਮਤੀ ਜਤਿੰਦਰ ਕੌਰ ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ ਅੰਮ੍ਰਿਤਸਰ-ਕਮ-ਚੇਅਰਪਰਸਨ, …
Punjab Post Daily Online Newspaper & Print Media