ਸੰਗਰੂਰ, 16 ਅਗਸਤ (ਜਗਸੀਰ ਲੌਂਗੋਵਾਲ) – ਬਾਬਾ ਬਿਸ਼ਨ ਗਿਰ ਪਬਲਿਕ ਸੀਨੀਅਰ ਸਕੈਂਡਰੀ ਸਕੂਲ ਝਾੜੋਂ ਵਿਖੇ ਸੁੰਤਤਰਤਾ ਦਿਵਸ ‘ਤੇ ਤੀਆਂ ਦਾ ਤਿਉਹਾਰ
ਪੂਰੇ ਉਤਸਾਹ ਨਾਲ ਮਨਾਇਆ ਗਿਆ।ਵਿਦਿਆਰਥੀਆਂ ਨੇ ਨਾਟਕ, ਕੋਰੀਓਗਰਾਫੀ, ਗਿੱਧਾ ਅਤੇ ਭੰਗੜਾ ਆਦਿ ਵੰਨਗੀਆਂ ਪੇਸ਼ ਕੀਤੀਆਂ।ਜਿਸ ਵਿਚੋਂ ਫਾਂਸੀ ਤੇ ਸੂਰਜ ਕੋਰਿਓਗ੍ਰਾਫੀ ਨੇ ਸਰੋਤਿਆਂ ਦਾ ਮਨ ਮੋਹ ਲਿਆ।ਇਸ ਮੌਕੇ ਸਕੂਲ ਪ੍ਰਿੰਸੀਪਲ ਬੂਟਾ ਸਿੰਘ ਵਾਇਸ ਪ੍ਰਿੰਸੀਪਲ ਰੁਪਿੰਦਰ ਕੌਰ ਅਤੇ ਸਮੂਹ ਸਟਾਫ਼ ਮੈਬਰ ਹਾਜ਼ਰ ਸਨ।
Check Also
ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਜਾਵੇਗੀ ਭਗਤ ਪੂਰਨ ਸਿੰਘ ਜੀ ਦੀ 34ਵੀਂ ਬਰਸੀ
ਅੰਮ੍ਰਿਤਸਰ, 1 ਅਗਸਤ (ਜਗਦੀਪ ਸਿੰਘ) – ਵੀਹਵੀਂ ਸਦੀ ਦੇ ਮਹਾਨ ਦਰਵੇਸ਼ ਤੇ ਸਮਾਜ ਸੇਵੀ, ਵਾਤਾਵਰਣ …
Punjab Post Daily Online Newspaper & Print Media