Monday, October 5, 2026

ਯੂਨੀਵਰਸਿਟੀ ਕੈਂਪਸ `ਚ ਵਾਇਸ ਚਾਂਸਲਰ ਪ੍ਰੋ. ਜਸਪਾਲ ਸਿੰਘ ਸੰਧੂ ਨੇ ਲਹਿਰਾਇਆ ਤਿਰੰਗਾ ਝੰਡਾ

ਅੰਮ੍ਰਿਤਸਰ, 16 ਅਗਸਤ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉਪ ਕੁਲਪਤੀ, ਪ੍ਰੋ. ਜਸਪਾਲ ਸਿੰਘ ਸੰਧੂ ਨੇ 75ਵੇਂ ਅਜਾਦੀ ਦਿਵਸ ਮੌਕੇ ਗੈਸਟ ਹਾਊਸ ਲਾਅਨ ਵਿਖੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨ ਉਪਰੰਤ ਤਿਰੰਗੇ ਝੰਡੇ ਨੂੰ ਸਲਾਮੀ ਦਿੱਤੀ। ਰਜਿਸਟਰਾਰ ਪ੍ਰੋ. ਕਰਨਜੀਤ ਸਿੰਘ ਕਾਹਲੋਂ, ਓ.ਐਸ.ਡੀ ਟੂ ਵੀ.ਸੀ. ਪ੍ਰੋ. ਹਰਦੀਪ ਸਿੰਘ, ਡੀਨ ਵਿਦਿਆਰਥੀ ਭਲਾਈ, ਪ੍ਰੋ. ਅਨੀਸ਼ ਦੂਆ, ਸੁਰੱਖਿਆ ਅਫਸਰ ਸ਼੍ਰੀ ਅਮਰਬੀਰ ਸਿੰਘ ਚਾਹਲ ਤੋਂ ਇਲਾਵਾ ਹੋਰ ਸੁਰੱਖਿਆ ਅਮਲਾ ਹਾਜ਼ਰ ਸੀ।

Check Also

ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ

ਅੰਮ੍ਰਿਤਸਰ, 02 ਅਕਤੂਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …