ਅੰਮ੍ਰਿਤਸਰ, 16 ਅਗਸਤ (ਜਗਦੀਪ ਸਿੰਘ ਸੱਗੂ) - ਭਾਰਤ ਦੀ ਅਜ਼ਾਦੀ ਦੀ 75ਵੀਂ ਵਰੇ੍ਹਗੰਢ ਮੌਕੇ ਘਰ ਘਰ ਤਿਰੰਗਾ ਮੁਹਿੰਮ ਤਹਿਤ ਆਪਣੇ ਘਰ ਦੇ ਸਾਹਮਣੇ ਤਿਰੰਗਾ ਲਹਿਰਾਉਂਦੇ ਹੋਏ ਮੋਹਨ ਨਗਰ ਸੁਲਤਾਨਵਿੰਡ ਰੋਡ ਵਾਸੀ ਸ਼ਿਵਮ ਅਤੇ ਉਸ ਦਾ ਭਰਾ।