Tuesday, November 24, 2026

ਪਲੇਅ ਲਿਟਰਾ ਪਲੇਪੈਨ ਅਤੇ ਕਿੰਡਰਗਾਰਟਨ ਸਕੂਲ ਵਿਖੇ ਸੁਤੰਤਰਤਾ ਦਿਵਸ ਮਨਾਇਆ

ਅੰਮ੍ਰਿਤਸਰ, 17 ਅਗਸਤ (ਜਗਦੀਪ ਸਿੰਘ ਸੱਗੂ) – ਸਥਾਨਕ ਈਸਟ ਮੋਹਨ ਨਗਰ ਸਥਿਤ ਪਲੇਅ ਲਿਟਰਾ ਪਲੇਪੈਨ ਅਤੇ ਕਿੰਡਰਗਾਰਟਨ ਸਕੂਲ ਵਿਖੇ ਸੁਤੰਤਰਤਾ ਦਿਵਸ ਜੋਸ਼ੋ ਖਰੋਸ਼ ਨਾਲ ਮਨਾਇਆ ਗਿਆ।ਤਸਵੀਰ ਵਿੱਚ ਰਾਸ਼ਟਰੀ ਝੰਡੇ ਦੇ ਨਾਲ ਸਕੂਲ ਵਿੱਚ ਪੜ੍ਹਦਾ ਨਰਸਰੀ ਕਲਾਸ ਦਾ ਵਿਦਿਆਰਥੀ ਹਰਗੁਨਪ੍ਰੀਤ ਸਿੰਘ।

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …