Friday, May 8, 2026

ਸਰਕਾਰੀ ਸੀਨੀ: ਸੈਕੰ: ਸਮਾਰਟ ਸਕੂਲ (ਲੜਕੇ) ਵਿਖੇ ਸੁਤੰਤਰਤਾ ਦਿਵਸ ਮਨਾਇਆ

ਸਮਰਾਲਾ, 20 ਅਗਸਤ (ਇੰਦਰਜੀਤ ਸਿੰਘ ਕੰਗ) – ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ (ਲੜਕੇ) ਸਮਰਾਲਾ ਵਿਖੇ 75ਵਾਂ ਸੁਤੰਤਰਤਾ ਦਿਵਸ ਬਹੁਤ ਧੂਮ-ਧਾਮ ਨਾਲ ਮਨਾਇਆ ਗਿਆ।ਸਕੂਲ ਪ੍ਰਿੰਸੀਪਲ ਸੁਮਨ ਲਤਾ ਨੇ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ।ਐਨ.ਸੀ.ਸੀ ਆਰਮੀ ਵਿੰਗ ਅਤੇ ਏਅਰ ਵਿੰਗ ਦੇ ਕੈਡਿਟਸ ਵਲੋਂ ਸਲਾਮੀ ਦਿੱਤੀ ਗਈ।ਪ੍ਰਿੰਸੀਪਲ ਸੁਮਨ ਲਤਾ ਨੇ ਆਪਣੇ ਸੰਬੋਧਨ ‘ਚ ਵਿਦਿਆਰਥੀਆਂ ਨੂੰ ਸੁਤੰਤਰਤਾ ਦਿਵਸ ਦੀ ਵਧਾਈ ਦਿੱਤੀ ਅਤੇ ਇਸ ਦੀ ਮਹੱਤਤਾ ਬਾਰੇ ਦੱਸਿਆ।ਵਿਦਿਆਰਥੀਆਂ ਵਲੋਂ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ।ਪ੍ਰੋਗਰਾਮ ਦੇ ਅਖੀਰ ‘ਚ ਵਿਦਿਆਰਥੀਆਂ ਨੂੰ ਲੱਡੂ ਵੰਡੇ ਗਏ।ਇਸ ਮੌਕੇ ਸਮੂਹ ਸਟਾਫ ਵੀ ਹਾਜ਼ਰ ਸੀ।

Check Also

ਖ਼ਾਲਸਾ ਕਾਲਜ ਨਰਸਿੰਗ ਦੇ ਵਿਦਿਆਰਥੀਆਂ ਨੇ ਕਾਬਲੀਅਤ ਦਾ ਕੀਤਾ ਸ਼ਾਨਦਾਰ ਪ੍ਰਦਰਸ਼ਨ

ਅੰਮ੍ਰਿਤਸਰ, 7 ਮਈ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਨਰਸਿੰਗ ਦੇ ਵਿਦਿਆਰਥੀਆਂ ਨੇ ਖਾਲਸਾ …