ਅੰਮ੍ਰਿਤਸਰ, 22 ਅਗਸਤ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਮਈ 2022 ਸੈਸ਼ਨ ਦੇ ਬੀ.ਏ/ਬੀ.ਐਸ.ਸੀ ਸਮੈਸਟਰ ਚੌਥਾ, ਬੀ.ਸੀ.ਏ
ਸਮੈਸਟਰ ਦੂਜਾ, ਮਾਸਟਰ ਆਫ ਵੋਕੇਸ਼ਨ (ਕਾਸਮੀਟਾਲੋਜੀ ਐਂਡ ਏਮਪ; ਵੈਲਨੈਸ) ਸਮੈਸਟਰ ਚੌਥਾ, ਮਾਸਟਰ ਆਫ ਵੋਕੇਸ਼ਨ (ਮੈਂਟਲ ਹੈਲਥ ਕੌਂਸਲਿੰਗ) ਸਮੈਸਟਰ ਦੂਜਾ, ਐਮ.ਏ ਹਿਸਟਰੀ ਸਮੈਸਟਰ ਚੌਥਾ, ਐਮ.ਏ ਫਾਈਨ ਆਰਟਸ ਸਮੈਸਟਰ ਚੌਥਾ, ਮਾਸਟਰ ਆਫ ਵੋਕੇਸ਼ਨ (ਈਕਾਮਰਸ) ਸਮੈਸਟਰ ਦੂਜਾ, ਮਾਸਟਰ ਆਫ ਵੋਕੇਸ਼ਨ (ਵੈਬ ਟੈਕਨਾਲੋਜੀ ਐਂਡ ਏਮਪ ਮਲਟੀਮੀਡੀਆ) ਸਮੈਸਟਰ ਦੂਜਾ, ਐਲ.ਐਲ.ਬੀ (ਪੰਜਾ ਸਾਲਾ) ਸਮੈਸਟਰ ਛੇਵਾਂ ਤੇ ਦਸਵਾਂ, ਬੀ.ਐਸ.ਸੀ (ਬਾਇਓ ਟੈਕਨਾਲੋਜੀ) ਸਮੈਸਟਰ ਚੌਥਾ ਦੀਆਂ ਪ੍ਰੀਖਿਆਵਾਂ ਦੇ ਨਤੀਜਿਆਂ ਦਾ ਐਲਾਨ ਕਰ ਦਿੱਤਾ ਗਿਆ ਹੈ।ਜਿਨ੍ਹਾਂ ਨੂੰ ਯੂਨੀਵਰਸਿਟੀ ਦੀ ਵੈਬਸਾਈਟ www.gndu.ac.in `ਤੇ ਵੇਖਿਆ ਜਾ ਸਕਦਾ ਹੈ।ਇਹ ਜਾਣਕਾਰੀ ਪ੍ਰੋਫੈਸਰ ਇੰਚਾਰਜ਼ ਪ੍ਰੀਖਿਆਵਾਂ, ਪ੍ਰੋ. ਪਲਵਿੰਦਰ ਸਿੰਘ ਨੇ ਦਿੱਤੀ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media