Monday, September 14, 2026

ਬਾਬਾ ਖੜਕ ਸਿੰਘ ਬਾਬਾ ਦਰਸ਼ਨ ਸਿੰਘ ਸਕੂਲ ‘ਚ ਕਰਵਾਇਆ ਧਾਰਮਿਕ ਸੈਮੀਨਾਰ

ਅੰਮ੍ਰਿਤਸਰ, 29 (ਸੁਖਬੀਰ ਸਿੰਘ) – ਸਥਾਨਕ ਬਾਬਾ ਖੜਕ ਸਿੰਘ ਬਾਬਾ ਦਰਸ਼ਨ ਸਿੰਘ ਸਕੂਲ ਦੇ ਮੈਨੇਜਿੰਗ ਡਾਇਰੈਕਟਰ ਮੈਡਮ ਦਲਜੀਤ ਕੌਰ ਦੇ ਦਿਸ਼ਾ ਨਿਰਦੇਸ਼ਾਂ ‘ਤੇ ਪ੍ਰਿੰਸੀਪਲ ਰਵਿੰਦਰ ਕੰਬੋਜ ਦੀ ਅਗਵਾਈ ਵਿਚ ਐਜੂਕੇਟ ਪੰਜਾਬ ਪ੍ਰੋਜੈਕਟ ਸੰਸਥਾ ਦੇ ਸਹਿਯੋਗ ਨਾਲ ਇਕ ਧਾਰਮਿਕ ਸੈਮੀਨਾਰ ਕਰਵਾਇਆ ਗਿਆ।ਜਿਸ ਦੌਰਾਨ ਸਕੂਲ ਸਿਖਿਆ ਦੇ ਨਾਲ ਨਾਲ ਬੱਚਿਆਂ ਨੂੰ ਧਾਰਮਿਕ ਸਿਖਿਆ ਹਾਸਲ ਕਰਨ ਲਈ ਪ੍ਰੇਰਿਤ ਕੀਤਾ ਗਿਆ।

Check Also

ਹਵਾ ਪ੍ਰਦੂਸ਼ਣ ਸਿਹਤ ਲਈ ਵੱਧ ਰਿਹਾ ਖਤਰਾ- ਇੰਡੀਅਨ ਮੈਡੀਕਲ ਐਸੋਸੀਏਸ਼ਨ

ਅੰਮ੍ਰਿਤਸਰ, 13 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਹਵਾ ਪ੍ਰਦੂਸ਼ਣ ਹੁਣ ਸਿਰਫ਼ ਸਰਦੀਆਂ ਦੀ ਸਮੱਸਿਆ …