Friday, December 27, 2024

ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਲੋਂ ਪਲੇਸਮੈਂਟ ਕੈਂਪ 31 ਅਗਸਤ ਨੂੰ – ਏ.ਡੀ.ਸੀ (ਜ)

ਅੰਮ੍ਰਿਤਸਰ, 30 ਅਗਸਤ (ਸੁਖਬੀਰ ਸਿੰਘ) – ਸਥਾਨਕ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਲੋਂ 31 ਅਗਸਤ 2022 ਨੂੰ ਪਲੇਸਮੈਂਟ ਕੈਂਪ ਲਗਾਇਆ ਜਾਵੇਗਾ।ਇਸ ਬਾਰੇ ਜਾਣਕਾਰੀ ਦਿੰਦੇ ਹੋਏ ਵਧੀਕ ਡਿਪਟੀ ਕਮਿਸ਼ਨਰ (ਜ) ਸੁਰਿੰਦਰ ਸਿੰਘ ਨੇ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਵਿੱਚ ਮਸ਼ਹੂਰ ਕੰਪਨੀਆਂ ਰੈਡਸਟੇਡ, ਹਰਬਲ ਲਾਈਫ਼, ਮਾਰੂਤੀ ਸਾਜੂਕੀ ਅਤੇ ਮੈਕਸ ਲਾਈਫ਼ ਇੰਸ਼ੋਰੈਂਸ ਪ੍ਰਾ. ਲਿਮ. ਵਲੋਂ ਭਾਗ ਲਿਆ ਜਾਵੇਗਾ।

Check Also

ਬੀ.ਬੀ.ਕੇ ਡੀ.ਏ.ਵੀ ਕਾਲਜ ਵੁਮੈਨ ਵਲੋਂ ਸਵਾਮੀ ਸ਼ਰਧਾਨੰਦ ਜੀ ਦੇ ਬਲਿਦਾਨ ਦਿਵਸ ‘ਤੇ ਵਿਸ਼ੇਸ਼ ਵੈਦਿਕ ਹਵਨ ਯੱਗ

ਅੰਮ੍ਰਿਤਸਰ, 27 ਦਸੰਬਰ (ਜਗਦੀਪ ਸਿੰਘ) – ਬੀ.ਬੀ.ਕੇ ਡੀ.ਏ.ਵੀ ਕਾਲਜ ਫਾਰ ਵੁਮੈਨ ਦੀ ਆਰਿਆ ਯੁਵਤੀ ਸਭਾ …