ਸੰਗਰੂਰ, 2 ਸਤੰਬਰ (ਜਗਸੀਰ ਲੌਂਗੋਵਾਲ) -ਵਸਰਸਵਤੀ ਵਿੱਦਿਆ ਮੰਦਰ ਸੀਨੀਅਰ ਸੈਕੰਡਰੀ ਸਕੂਲ ਸ਼ਾਹਪੁਰ ਰੋਡ ਚੀਮਾ ਮੰਡੀ ਦੀ ਅੰਡਰ 17 ਖੋ-ਖੋ ਟੀਮ ਨੇ
ਪੰਜਾਬ ਸਕੂਲ ਖੇਡਾਂ ‘ਚ ਜ਼ੋਨ ਲੈਵਲ ਮੁਕਾਬਲਿਆਂ ਵਿਚੋਂ ਪਹਿਲਾ ਸਥਾਨ ਹਾਸਲ ਕੀਤਾ ਹੈ।ਇਸ ਸ਼ਾਨਦਾਰ ਪ੍ਰਾਪਤੀ ਲਈ ਮੈਡਮ ਕਮਲ ਗੋਇਲ ਨੇ ਵਿਦਿਆਰਥੀਆਂ ਅਤੇ ਕੋਚ ਪੁਸ਼ਪਿੰਦਰ ਸਿੰਘ ਨੂੰ ਵਧਾਈ ਦਿੱਤੀ।ਜੇਤੂ ਵਿਦਿਆਰਥੀਆਂ ਨੂੰ ਇਨਾਮ ਵੀ ਦਿੱਤੇ ਗਏ।ਇਸ ਮੌਕੇ ਮਨਜਿੰਦਰ ਸਿੰਘ, ਹਰਵਿੰਦਰਪਾਲ ਸ਼ਰਮਾ, ਸੰਜੀਵ ਸੁਲਤਾਨ, ਅਵਤਾਰ ਸਿੰਘ, ਅਮਨਦੀਪ ਕੌਰ, ਸੁਖਪ੍ਰੀਤ ਕੌਰ, ਉਮਾ ਦੇਵੀ, ਅਰਸ਼ਦੀਪ ਕੌਰ, ਬਲਜੀਤ ਕੌਰ ਤੇ ਸਮੂਹ ਸਟਾਫ਼ ਮੈਂਬਰ ਹਾਜ਼ਰ ਸਨ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media