ਅੰਮ੍ਰਿਤਸਰ, 5 ਸਤੰਬਰ (ਸੁਖਬੀਰ ਸਿੰਘ) – ਥਾਣਾ ਡੀ-ਡਵੀਜ਼ਨ ਵਲੋਂ ਇੰਸਪੈਕਟਰ ਰੋਬਿੰਨ ਹੰਸ ਦੀ ਨਿਗਰਾਨੀ ਹੇਠ ਐਸ.ਆਈ ਰਕੇਸ਼ ਕੁਮਾਰ ਸਮੇਤ ਪੁਲਿਸ
ਪਾਰਟੀ ਹਰਦੀਪ ਸਿੰਘ ਉਰਫ ਕਾਲੀ ਪੁੱਤਰ ਸੰਤੋਖ ਸਿੰਘ ਵਾਸੀ ਗਲੀ ਨੰਬਰ 2 ਅੰਨਗੜ੍ਹ ਅੰਮ੍ਰਿਤਸਰ ਨੂੰ 18 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਗਿਆ ਹੈ।
ਇਸੇ ਤਰ੍ਹਾਂ ਥਾਣਾ ਕੋਟ ਖਾਲਸਾ ਸਬ-ਇੰਸਪੈਕਟਰ ਪਲਵਿੰਦਰ ਸਿੰਘ ਦੀ ਨਿਗਰਾਨੀ ਹੇਠ ਏ.ਐਸ.ਆਈ ਹੀਰਾ ਸਿੰਘ ਸਮੇਤ ਪੁਲਿਸ ਪਾਰਟੀ ਵਲੋਂ ਮੁਲਜ਼ਮ ਜਸਪਾਲ ਸਿੰਘ ਉਰਫ ਵਿੱਕੀ ਪੁੱਤਰ ਨਰਿੰਦਰ ਸਿੰਘ ਵਾਸੀ ਨੇੜੇ ਵੱਡੀ ਪਾਰਕ ਕੋਟ ਖਾਲਸਾ ਅੰਮ੍ਰਿਤਸਰ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 120 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ ਹਨ।
Check Also
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 5 ਅਗਸਤ ਨੂੰ
ਅੰਮ੍ਰਿਤਸਰ, 4 ਅਗਸਤ (ਸੁਖਬੀਰ ਸਿੰਘ) – ਡਾ. ਰੁਪਿੰਦਰ ਪਾਲ ਸਿੰਘ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ)-ਕਮ-ਮੁੱਖ …
Punjab Post Daily Online Newspaper & Print Media