ਅੰਮ੍ਰਿਤਸਰ, 6 ਸਤੰਬਰ (ਸੁਖਬੀਰ ਸਿੰਘ) – ਦੇਸ਼ ਭਰ ਵਿਚ ਜਿਥੇ ਗਨੇਸ਼ ਚਤੁਰਥੀ ਦਾ ਤਿਉਹਾਰ ਪੁਰੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ, ਉਥੇ ਹੀ
ਅੰਮ੍ਰਿਤਸਰ ਦੇ ਝਬਾਲ ਰੋਡ ਸਥਿਤ ਸੰਤ ਵਿਹਾਰ ਵਿਖੇ ਪ੍ਰਧਾਨ ਸੁਰਿੰਦਰ ਕੁਮਾਰ ਵਲੌ ਪਰਿਵਾਰਕ ਮੈਂਬਰਾਂ ਨਾਲ ਮਿਲ ਕੇ ਗਣਪਤੀ ਜੀ ਦੀ ਸਥਾਪਨਾ ਕਰ ਪੂਜਾ ਅਰਚਨਾ ਕੀਤੀ ਅਤੇ ਘਰ ਆਏ ਮਹਿਮਾਨਾਂ ਨੂੰ ਲੰਗਰ ਛਕਾਇਆ ਗਿਆ।
ਉਹਨਾ ਦੱਸਿਆ ਕਿ ਹਰ ਸਾਲ ਦੀ ਤਰਾਂ ਗਣੇਸ਼ ਚਤੁਰਥੀ ਮੌਕੇ ਹਰ ਸਾਲ ਦੀ ਤਰ੍ਹਾਂ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਗਣਪਤੀ ਸਥਾਪਨਾ ਕਰ ਕੇ ਪੂਜਾ ਅਰਚਨਾ ਕੀਤੀ ਜਾ ਰਹੀ ਹੈ ਅਤੇ ਵੀਰਵਾਰ ਵਾਲੇ ਦਿਨ ਹ ਢੋਲ ਵਜਾ ਕੇ ਗਣਪਤੀ ਵਿਸਰਜਨ ਕੀਤਾ ਜਾਵੇਗਾ।ਇਸ ਮੌਕੇ ਗੌਰਵ, ਰਵੀ ਭਾਰਦਵਾਜ, ਜਸਪਾਲ ਸਿੰਘ ਜੱਸ, ਅਮਿਤ ਪਿੰਕੂ, ਮੋਨਿਕਾ, ਮੇਘਾ ਤੇ ਗੀਤਾ ਆਦਿ ਮੌਜ਼ੂਦ ਸਨ।
Check Also
ਖਾਲਸਾ ਯੂਨੀਵਰਸਿਟੀ ਵੱਲੋਂ ‘ਕਲਾ ਥਰੈਪੀ ਰਾਹੀਂ ਮਾਨਸਿਕ ਇਲਾਜ’ ਵਿਸ਼ੇ ‘ਤੇ ਦੋ ਰੋਜ਼ਾ ਵਰਕਸ਼ਾਪ
ਅੰਮ੍ਰਿਤਸਰ, 26 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) -¸ਖ਼ਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਸੋਸ਼ਲ ਸਾਇੰਸਿਜ਼ ਵੱਲੋਂ ‘ਕਲਾ …
Punjab Post Daily Online Newspaper & Print Media