Saturday, August 1, 2026

ਸੈਨਿਕ ਇੰਸਟੀਚਿਊਟ ਆਫ ਮੈਨੇਜਮੇਂਟ ਐਂਡ ਟੈਕਨਲੋਜੀ ਵਿੱਚ ਨਵੇ ਸ਼ੈਸਨ 2022-23 ਦਾ ਦਾਖਲਾ ਚਾਲੂ

ਅੰਮ੍ਰਿਤਸਰ, 8 ਸਤੰਬਰ (ਸੁਖਬੀਰ ਸਿੰਘ) – ਕਮਾਂਡਰ ਬਲਜਿੰਦਰ ਸਿੰਘ ਵਿਰਕ (ਰਿਟਾ) ਜਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫਸਰ ਅੰਮਿ੍ਰਤਸਰ ਨੇ ਦੱਸਿਆ ਕਿ ਇਸ ਦਫਤਰ ਵਿਖੇ ਚਲਾਏ ਜਾ ਰਹੇ ਸੈਨਿਕ ਇੰਸਟੀਚਿਊਟ ਆਫ ਮੈਨੇਜਮੇਂਟ ਐਂਡ ਟੈਕਨਲੋਜੀ ਵਿੱਚ ਸੈਸ਼ਨ 2022-23 ਦੇ ਰੈਗੁਲਰ ਕੰਪਿਊਟਰ ਕੋਰਸਾਂ ਵਿੱਚ ਦਾਖਲੇ ਚੱਲ ਰਹੇ ਹਨ। ਜਿਸ ਵਿੱਚ ਬੀ.ਐਸ.ਸੀਬ(ਆਈ.ਟੀ) ਅਤੇ ਪੀ.ਜੀ.ਡੀ.ਸੀ.ਏ ਦੇ ਕੋਰਸ ਜੋ ਕਿ ਬਹੁਤ ਹੀ ਘੱਟ ਫੀਸਾਂ ‘ਤੇ ਚਲਾਏ ਜਾ ਰਹੇ ਹਨ। ਇਹ ਕੋਰਸ ਸੈਨਿਕਾਂ, ਸਾਬਕਾ ਸੈਨਿਕਾਂ, ਉਹਨਾਂ ਦੇ ਆਸ਼ਰਿਤਾਂ, ਐਸ.ਸੀ/ਐਸ.ਟੀ ਅਤੇ ਆਮ ਸਿਵਲੀਅਨ ਦੇ ਆਰਥਿਕ ਪੱਖੋਂ ਕੰਮਜ਼ੋਰ ਵਰਗ ਦੇ ਬੱਚਿਆਂ ਲਈੇ ਹਨ।ਚਾਹਵਾਨ ਉਮੀਦਵਾਰ ਵਧੇਰੇ ਜਾਣਕਾਰੀ ਲਈ ਦਫਤਰ 52, ਕੋਰਟਰੋਡ, ਨਜਦੀਕ ਨਿੱਜ਼ਰ ਸਕੈਨਿੰਗ ਸੈਂਟਰ ਜਾਂ ਫੋਨ ਨੰਬਰ 0183-2212103, 6284432143 ‘ਤੇ ਸੰਪਰਕ ਕਰ ਸਕਦੇ ਹਨ।

Check Also

ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਪਰਸਨ ਡੀ.ਐਲ.ਐੱਸ.ਏ ਅੰਮ੍ਰਿਤਸਰ ਵੱਲੋਂ ਕੇਂਦਰੀ ਜੇਲ੍ਹ ਦਾ ਅਚਨਚੇਤੀ ਦੌਰਾ

ਅੰਮ੍ਰਿਤਸਰ, 1 ਅਗਸਤ (ਜਗਦੀਪ ਸਿੰਘ) – ਸ੍ਰੀਮਤੀ ਜਤਿੰਦਰ ਕੌਰ ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ ਅੰਮ੍ਰਿਤਸਰ-ਕਮ-ਚੇਅਰਪਰਸਨ, …