ਅੰਮ੍ਰਿਤਸਰ, 10 ਸਤੰਬਰ (ਖੁਰਮਣੀਆਂ) – ਖ਼ਾਲਸਾ ਕਾਲਜ ਦੇ ਕਿਸਾਨ ਸਿਖਲਾਈ ਕੇਂਦਰ ਵਿਖੇ ਖੰੁਬਾਂ ਦੀ ਕਾਸ਼ਤ ਸਬੰਧੀ ਸਿਖਲਾਈ ਕੋਰਸ 13 ਤੋਂ 20 ਸਤੰਬਰ
ਤੱਕ ਕਰਵਾਇਆ ਜਾ ਰਿਹਾ ਹੈ।ਕਾਲਜ ਦੇ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਦੱੱਸਿਆ ਕਿ ਜੋ ਕਿਸਾਨ ਔਰਤਾਂ ਅਤੇ ਕਿਸਾਨ ਉਕਤ ਕੋਰਸ ’ਚ ਭਾਗ ਲੈਣ ਦੇ ਚਾਹਵਾਨ ਹਨ, ਉਹ ਕਿਸਾਨ ਸਿਖਲਾਈ ਕੇਂਦਰ ਦੇ ਖੇਤੀਬਾੜੀ ਸੂਚਨਾ ਅਫ਼ਸਰ ਜਸਵਿੰਦਰ ਸਿੰਘ ਭਾਟੀਆ ਕੋਲ ਆਪਣਾ ਨਾਮ ਦਰਜ਼ ਕਰਵਾ ਸਕਦੇ ਹਨ।
Check Also
ਕਵੀ ਤੇ ਸਾਹਿਤਕ ਫ਼ੋਟੋਗ੍ਰਾਫ਼ਰ ਹਰਭਜਨ ਸਿੰਘ ਬਾਜਵਾ ਦੇ ਦੇਹਾਂਤ ’ਤੇ ਕੇਂਦਰੀ ਪੰਜਾਬੀ ਲੇਖਕ ਸਭਾ ਵੱਲੋਂ ਦੁੱਖ ਦਾ ਪ੍ਰਗਟਾਵਾ
ਅੰਮ੍ਰਿਤਸਰ 14 ਸਤੰਬਰ (ਦੀਪ ਦਵਿੰਦਰ ਸਿੰਘ) – ਪੰਜਾਬੀ ਦੇ ਕਵੀ ਅਤੇ ਬੇਹੱਦ ਜ਼ਹੀਨ ਸਾਹਿਤਕ ਫ਼ੋਟੋਗ੍ਰਾਫ਼ਰ …
Punjab Post Daily Online Newspaper & Print Media