Thursday, September 24, 2026

ਕੇਂਦਰੀ ਵਿਦਿਆਲਿਆ ਵਿਖੇ ਮਨਾਇਆ ਹਿੰਦੀ ਦਿਵਸ

ਸੰਗਰੂਰ, 15 ਸਤੰਬਰ (ਜਗਸੀਰ ਲੌਂਗੋਵਾਲ) – ਕੇਂਦਰੀ ਵਿਦਿਆਲਿਆ ਉਭਾਵਾਲ ਵਿਖੇ ਹਿੰਦੀ ਦਿਵਸ ਮਨਾਇਆ ਗਿਆ।ਦਫ਼ਤਰੀ ਭਾਸ਼ਾ ਦੇ ਇੰਚਾਰਜ਼ ਰਾਜਿੰਦਰ ਪ੍ਰਸਾਦ ਸ਼ਰਮਾ ਨੇ ਹਿੰਦੀ ਦੀ ਮਹੱਤਤਾ ਬਾਰੇ ਚਾਨਣਾ ਪਾਇਆ ਨੌਵੀਂ ਜਮਾਤ ਦੀ ਵਿਦਿਆਰਥਣ ਅਮਨਦੀਪ ਕੌਰ ਵਲੋਂ ਹਿੰਦੀ ਦਿਵਸ ’ਤੇ ਭਾਸ਼ਣ ਦਿੱਤਾ ਗਿਆ ਤੇ ਸੀਨੀਅਰ ਅਧਿਆਪਕ ਰਾਜ ਕੁਮਾਰ ਸ਼ਰਮਾ ਨੇ ਕਿਹਾ ਕਿ ਹਿੰਦੀ ਦੇਸ਼ ਨੂੰ ਏਕਤਾ ਦੇ ਧਾਗੇ ਵਿੱਚ ਬੰਨ੍ਹਣ ਦਾ ਜਜ਼ਰੀਆ ਹੈ ਅਤੇ ਇਹ ਸਾਡਾ ਮਾਣ ਹੈ।
ਸਮਾਗਮ ਵਿੱਚ ਅਧਿਆਪਕ ਵਿਕਾਸ ਗੁਪਤਾ, ਸ਼ਾਂਤੀ ਸਵਰੂਪ, ਮਨੀਸ਼ਾ ਸਾਂਗਵਾਨ, ਰਿੰਕਲ ਗੁਪਤਾ, ਤੇਜਾ ਸਿੰਘ, ਸੁੱਚਾ ਸਿੰਘ, ਸੰਗੀਤਾ, ਹਨਦੀਪ ਸਿੰਘ ਆਦਿ ਹਾਜ਼ਰ ਸਨ।

Check Also

26 ਤੋਂ 28 ਸਤੰਬਰ ਤੱਕ ਰਣਜੀਤ ਐਵਨਿਊ ਵਿਖੇ ਲੱਗੇਗਾ ‘ਪੰਜਾਬ ਸਖੀ ਸ਼ਕਤੀ ਮੇਲਾ’

ਅੰਮ੍ਰਿਤਸਰ, 24 ਸਤੰਬਰ (ਜਗਦੀਪ ਸਿੰਘ) – ਜਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵੱਲੋਂ ਮਹਿਲਾਵਾਂ ਨੂੰ ਆਰਥਿਕ ਤੌਰ ’ਤੇ …