ਅੰਮ੍ਰਿਤਸਰ, 15 ਸਤੰਬਰ (ਸੁਖਬੀਰ ਸਿੰਘ) – ਟਰੈਫਿਕ ਪੁਲਿਸ ਅਤੇ ਨਗਰ ਨਿਗਮ ਵਲੋਂ ਜੁਆਇੰਟ ਅਪਰੇਸ਼ਨ ਦੌਰਾਨ ਸਥਾਨਕ ਪੁਤਲੀਘਰ ਬਜ਼ਾਰ ਵਿੱਚ
ਦੁਕਾਨਦਾਰਾਂ ਅਤੇ ਰੇਹੜੀ ਫੜੀ ਵਾਲਿਆਂ ਵਲੋਂ ਸੜਕਾਂ ਤੇ ਫੁਟਪਾਥਾਂ ‘ਤੇ ਕੀਤੇ ਗਏ ਨਜਾਇਜ਼ ਕਬਜ਼ੇ ਹਟਾਏ ਗਏ।ਤਸਵੀਰ ਵਿੱਚ ਬਜ਼ਾਰ ਵਿੱਚੋਂ ਨਜਾਇਜ਼ ਕਬਜ਼ੇ ਹਟਾਉਂਦੇ ਹੋਏ ਟਰੈਫਿਕ ਪੁਲਿਸ ਅਤੇ ਨਗਰ ਨਿਗਮ ਮੁਲਾਜ਼ਮ।
Check Also
ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਵਿੱਦਿਅਕ ਸੰਸਥਾਵਾਂ ਨੇ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ
ਅੰਮਿ੍ਤਸਰ, 23 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚੱਲ ਰਹੀਆਂ ਖ਼ਾਲਸਾ …
Punjab Post Daily Online Newspaper & Print Media