ਅੰਮ੍ਰਿਤਸਰ, 15 ਸਤੰਬਰ (ਸੁਖਬੀਰ ਸਿੰਘ) – ਸਥਾਨਕ ਬਾਬਾ ਖੜਕ ਸਿੰਘ ਬਾਬਾ ਦਰਸ਼ਨ ਸਿੰਘ ਕਾਲਜ ਦੀ ਬੀ.ਐਸ ਸੀ (ਆਈ.ਟੀ) ਦੀ ਵਿਦਿਆਰਥਣ ਗੁਰਜੀਤ
ਕੌਰ ਨੇ 89% ਅੰਕ ਹਾਸਲ ਕੀਤੇ ਹਨ।ਮੈਰਿਟ ਵਿੱਚ ਸਥਾਨਕ ਪ੍ਰਾਪਤ ਕਰਨ ਵਾਲੀ ਵਿਦਿਆਰਥਣ ਗੁਰਜੀਤ ਕੌਰ ਨੂੰ ਕਾਲਜ ਪ੍ਰਬੰਧਕਾਂ ਵਲੋਂ ਸਨਮਾਨਿਤ ਕੀਤਾ ਗਿਆ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media