ਅੰਮ੍ਰਿਤਸਰ, 19 ਸਤੰਬਰ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਿੱਖ ਬੁੱਧੀਜੀਵੀ ਪਾਲ
ਸਿੰਘ ਪੁਰੇਵਾਲ ਦੇ ਅਕਾਲ ਚਲਾਣੇ ’ਤੇ ਅਫ਼ਸੋਸ ਪ੍ਰਗਟ ਕੀਤਾ ਹੈ।ਉਨ੍ਹਾਂ ਪੁਰੇਵਾਲ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਕਿਹਾ ਕਿ ਪਾਲ ਸਿੰਘ ਪੁਰੇਵਾਲ ਇਕ ਵਿਦਵਾਨ ਵਿਅਕਤੀ ਸਨ, ਜਿਨ੍ਹਾਂ ਦਾ ਵਿਛੋੜਾ ਦੁੱਖਦਾਈ ਹੈ।ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ ਤੇ ਜਨਰਲ ਸਕੱਤਰ ਜਥੇਦਾਰ ਕਰਨੈਲ ਸਿੰਘ ਪੰਜੋਲੀ ਨੇ ਵੀ ਪੁਰੇਵਾਲ ਦੇ ਅਕਾਲ ਚਲਾਣੇ ’ਤੇ ਦੁੱਖ ਪ੍ਰਗਟਾਇਆ ਹੈ।
Check Also
ਲੋਕ ਨਿਰਮਾਣ ਮੰਤਰੀ ਈ.ਟੀ.ਓ ਨੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਤੋਂ 70ਵੀਂ ਤੀਰਥ ਯਾਤਰਾ ਬੱਸ ਕੀਤੀ ਰਵਾਨਾ
ਅੰਮ੍ਰਿਤਸਰ, 14 ਅਕਤੂਬਰ (ਜਗਦੀਪ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ …
Punjab Post Daily Online Newspaper & Print Media