ਸੰਗਰੂਟ, 25 ਸਤੰਬਰ (ਜਗਸੀਰ ਲੌਂਗੋਵਾਲ) – ਕਸਬੇ ਦੇ ਵਾਰਡ ਨੰਬਰ 4 ਤੋਂ ਕੌਂਸਲਰ ਅਤੇ ਨੌਜਵਾਨ ਆਗੂ ਸ਼ੁਕਰਪਾਲ ਸਿੰਘ ਬਟੂਹਾ ਨੂੰ ਕਾਂਗਰਸ ਦੇ ਸੂਬਾ ਪ੍ਰਧਾਨ
ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਹਲਕਾ ਸੁਨਾਮ ਇੰਚਾਰਜ਼ ਜਸਵਿੰਦਰ ਸਿੰਘ ਧੀਮਾਨ ਨੇ ਲੌਂਗੋਵਾਲ ਨਗਰ ਦੇ ਸਿਟੀ ਪ੍ਰਧਾਨ ਨਿਯੁੱਕਤ ਕੀਤਾ ਹੈ।ਗੱਲਬਾਤ ਕਰਦਿਆਂ ਨੌਜਵਾਨ ਕਾਂਗਰਸੀ ਆਗੂ ਸ਼ੁਕਰਪਾਲ ਸਿੰਘ ਬਟੂਹਾ ਨੇ ਕਿਹਾ ਕਿ ਉਹ ਆਪਣੀ ਇਸ ਨਿਯੁੱਕਤੀ ਲਈ ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਹਲਕਾ ਇੰਚਾਰਜ਼ ਜਸਵਿੰਦਰ ਸਿੰਘ ਧੀਮਾਨ ਧੰਨਵਾਦੀ ਹਨ।
Check Also
ਖਾਲਸਾ ਯੂਨੀਵਰਸਿਟੀ ਵਿਖੇ ਸਨਮਾਨ ਸਮਾਰੋਹ ਕਰਵਾਇਆ ਗਿਆ
ਅੰਮ੍ਰਿਤਸਰ, 24 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਯੂਨੀਵਰਸਿਟੀ ਵਿਖੇ ਪੰਜਾਬ ਦੇ ਉੱਭਰਦੇ ਖਿਡਾਰੀ ਗੁਰਿੰਦਰਵੀਰ …
Punjab Post Daily Online Newspaper & Print Media