ਅੰਮ੍ਰਿਤਸਰ, 26 ਸਤੰਬਰ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਕੈਂਪਸ `ਚ ਕੈਂਪਸ ‘ਚ ਕੱਲ੍ਹ 29 ਸਤੰਬਰ ਨੂੰ ਸਵੇਰੇ 07.00 ਵਜੇ ਸਾਇਕਲ ਰੈਲੀ ਅਤੇ
ਰਨ ਫਾਰ ਫਰੀਡਮ ਕਰਵਾਈ ਜਾ ਰਹੀ ਹੈ।ਯੂਨੀਵਰਸਿਟੀ ਦੇ ਡੀਨ ਵਿਦਿਆਰਥੀ ਭਲਾਈ ਪ੍ਰੋ. ਅਨੀਸ਼ ਦੂਆ ਨੇ ਦੱਸਿਆ ਕਿ ਇਹ ਰੈਲ਼ੀ ਅਤੇ ਦੌੜ ਸ਼ਹੀਦ ਭਗਤ ਸਿੰਘ ਦੀ ਯਾਦ ਵਿਚ ਕਰਵਾਈ ਜਾ ਰਹੀ ਹੈ।
Check Also
ਵੋਟਰ ਸੂਚੀਆਂ ਦੀ ਸ਼ੁੱਧਤਾ ਅਤੇ ਪਾਰਦਰਸ਼ਤਾ ਯਕੀਨੀ ਬਣਾਉਣ ਲਈ ਹਰ ਅਧਿਕਾਰੀ ਆਪਣੀ ਜ਼ਿੰਮੇਵਾਰੀ ਨਿਭਾਵੇ – ਡਿਪਟੀ ਕਮਿਸ਼ਨਰ
ਅੰਮ੍ਰਿਤਸਰ, 19 ਜੂਨ (ਸੁਖਬੀਰ ਸਿੰਘ) – ਭਾਰਤੀ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਚਲਾਈ ਜਾ ਰਹੀ …
Punjab Post Daily Online Newspaper & Print Media