ਅੰਮ੍ਰਿਤਸਰ, 30 ਸਤੰਬਰ (ਸੁਖਬੀਰ ਸਿੰਘ) – ਕਾਫ਼ੀ ਲੰਬੇ ਸਮੇਂ ਤੋਂ ਪਾਲੀਵੁੱਡ ਇੰਡਸਟਰੀ ਵਿੱਚ ਕਲਾਕਾਰਾਂ ਨੂੰ ਪ੍ਰਮੋਟ ਕਰ ਰਹੇ ਵਿਕਾਸ ਛੋਟੂ ਨੇ ਜਿਥੇ ਕਲਾਕਾਰਾਂ ਦੇ
ਬਹੁਤ ਸਾਰੇ ਲਾਇਵ ਸਟੇਜ਼ ਸ਼ੋਅ ਕਰਵਾਏ ਹਨ, ਉਥੇ ਉਨਾਂ ਵਲੋਂ ਆਪਣਾ ਪ੍ਰੋਡਕਸ਼ਨ ਹਾਉਸ ਖੋਲਿਆ ਗਿਆ ਹੈ।ਵਿਕਾਸ ਛੋਟੂ ਨੇ ਕਿਹਾ ਉਨਾਂ ਵਲੋਂ ਨਵੇਂ ਨਵੇਂ ਕਲਾਕਾਰਾਂ ਨੂੰ ਮੌਕਾ ਦਿੱਤਾ ਜਾਵੇਗਾ ਅਤੇ ਉਹ ਬਹੁਤ ਜਲਦ ਫ਼ਿਲਮਾਂ ਲੈ ਕੇ ਆਉਣਗੇ।ਉਹਨਾਂ ਕਿਹਾ ਕਿ 2011 ਵਿੱਚ ਪਹਿਲੀ ਪੰਜਾਬੀ ਫ਼ਿਲਮ ਦੀ ਪ੍ਰਮੋਸ਼ਨ ਲਈ ਗੁਰੂ ਨਗਰੀ ਅਮ੍ਰਿਤਸਰ ਆਏ ਸਨ।
Check Also
ਐਨ.ਐਚ.ਆਰ.ਸੀ ਮੈਂਬਰ ਪ੍ਰਿਯੰਕ ਕਾਨੂੰਨਗੋ ਨੇ ਸ੍ਰੀ ਦਰਬਾਰ ਸਾਹਿਬ, ਸ੍ਰੀ ਦੁਰਗਿਆਣਾ ਮੰਦਰ ਅਤੇ ਸ੍ਰੀ ਵਾਲਮੀਕਿ ਤੀਰਥ ਮੱਥਾ ਟੇਕਿਆ
ਅੰਮ੍ਰਿਤਸਰ, 27 ਜੁਲਾਈ (ਸੁਖਬੀਰ ਸਿੰਘ) – ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ (ਐਨ.ਐਚ.ਆਰ.ਸੀ) ਨਵੀਂ ਦਿੱਲੀ ਦੇ ਮੈਂਬਰ …
Punjab Post Daily Online Newspaper & Print Media