ਪਠਾਨਕੋਟ, 1 ਅਕਤੂਬਰ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਮੈਜਿਸਟਰੇਟ ਪਠਾਨਕੋਟ ਹਰਬੀਰ ਸਿੰਘ ਆਈ.ਏ.ਐਸ ਨੇ ਇੱਕ ਹੁਕਮ ਜਾਰੀ ਕਰਦਿਆਂ ਕਿਹਾ ਕਿ
ਜਿਲ੍ਹਾ ਪਠਾਨਕੋਟ ਅੰਦਰ ਗਾਂਧੀ ਜੈਯੰਤੀ ਦੇ ਮੋਕੇ ‘ਤੇ 2 ਅਕਤੂਬਰ ਸਵੇਰੇ 7-00 ਵਜੇ ਤੋਂ ਲੈ ਕੇ ਰਾਤ 11-00 ਵਜੇ ਤੱਕ ਐਲਾਨੇ ਡਰਾਈ ਡੇਅ ਦੀ ਪਾਬੰਦੀ ਦੌਰਾਨ ਜਿਲ੍ਹਾ ਪਠਾਨਕੋਟ ਦੀ ਹਦੂਦ ਅੰਦਰ ਕਿਸੇ ਵੀ ਸ਼ਰਾਬ ਦੇ ਠੇਕੇ (ਦੇਸੀ ਅਤੇ ਅੰਗਰੇਜ਼ੀ), ਹੋਟਲ, ਦੁਕਾਨ, ਰੈਸਟੋਰੈਂਟ, ਕਲੱਬ, ਬੀਅਰ ਬਾਰ, ਅਹਾਤੇ, ਜਿਥੇ ਸ਼ਰਾਬ ਵੇਚਣ ਅਤੇ ਪੀਣ ਦੀ ਕਾਨੂੰਨੀ ਇਜ਼ਾਜਤ ਹੈ ਜਾਂ ਹੋਰ ਜਨਤਕ ਥਾਵਾਂ ਆਦਿ ‘ਤੇ ਸ਼ਰਾਬ ਦੀ ਵਿਕਰੀ ਕਰਨ, ਪੀਣ /ਪਿਲਾਉਣ ਅਤੇ ਸਟੋਰ ਕਰਨ ‘ਤੇ ਮੁਕੰਮਲ ਪਾਬੰਦੀ ਰਹੇਗੀ।
Check Also
ਪੀ.ਐਮ.ਆਈ.ਡੀ.ਸੀ ਦੀ ਸੀ.ਈ.ਓ ਦੀਪਤੀ ਉਪਲ ਨੇ ਵਿਕਾਸ ਕਾਰਜ਼ਾਂ ਦੀ ਸਮੀਖਿਆ ਕੀਤੀ
ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਮਿਊਂਸਪਲ ਇਨਫਰਾਸਟਰੱਕਚਰ ਡਿਵੈਲਪਮੈਂਟ ਕੰਪਨੀ ਦੀ ਮੁੱਖ ਕਾਰਜ਼ਕਾਰੀ ਅਧਿਕਾਰੀ …
Punjab Post Daily Online Newspaper & Print Media