Wednesday, September 16, 2026

ਪ੍ਰਧਾਨ ਮੰਤਰੀ ਮੋਦੀ ਦੇ ਨਾਂ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਨੂੰ ਸੌਂਪਿਆ ਮੰਗ ਪੱਤਰ

ਅੰਮ੍ਰਿਤਸਰ, 4 ਅਕਤੂਬਰ (ਜਗਦੀਪ ਸਿੰਘ ਸੱਗੂ) – ਹਰਿਆਣਾ ਕਮੇਟੀ ਐਕਟ ਨੂੰ ਰੱਦ ਕਰਵਾਉਣ ਅਤੇ ਸਿੱਖ ਵਿਰੋਧੀ ਸ਼ਕਤੀਆਂ ਖਿਲਾਫ ਸ਼੍ਰੋਮਣੀ ਕਮੇਟੀ ਵੱਲੋਂ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੇ ਨਾਂ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਨੂੰ ਮੰਗ ਪੱਤਰ ਸੌਂਪਦੇ ਹੋਏ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਪ੍ਰਧਾਨ ਸ਼੍ਰੋਮਣੀ ਕਮੇਟੀ।

Check Also

ਬੀਬੀਕੇ ਡੀਏਵੀ ਕਾਲਜ ਵੁਮੈਨ ਵਿਖੇ ਵਿਸ਼ਵ ਫੋਟੋਗ੍ਰਾਫੀ ਦਿਵਸ ਮਨਾਇਆ ਗਿਆ

ਅੰਮ੍ਰਿਤਸਰ, 15 ਸਤੰਬਰ (ਜਗਦੀਪ ਸਿੰਘ) – ਬੀਬੀਕੇ ਡੀਏਵੀ ਕਾਲਜ ਵੁਮੈਨ ਦੇ ਪੋਸਟ ਗ੍ਰੈਜੂਏਟ ਪੱਤਰਕਾਰੀ ਅਤੇ …