ਅੰਮ੍ਰਿਤਸਰ, 4 ਅਕਤੂਬਰ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋ ਮਈ 2022 ਸੈਸ਼ਨ ਦੇ ਬੀ. ਡੀਜਾਇਨ (ਮਲਟੀਮੀਡਿਆ), ਸਮੈਟਸਰ-ਦੂਜਾ,
ਚੋਥਾ ਅਤੇ ਛੇਵਾਂ ਦੀਆਂ ਪ੍ਰੀਖਿਆਵਾਂ ਦੇ ਨਤੀਜਿਆਂ ਦਾ ਐਲਾਨ ਕਰ ਦਿੱਤਾ ਗਿਆ ਹੈ।ਜਿਨ੍ਹਾਂ ਨੂੰ ਯੂਨੀਵਰਸਿਟੀ ਦੀ ਵੈਬਸਾਈਟ www.gndu.ac.in `ਤੇ ਵੇਖਿਆ ਜਾ ਸਕਦਾ ਹੈ।ਇਹ ਜਾਣਕਾਰੀ ਪ੍ਰੋਫੈਸਰ ਇੰਚਾਰਜ ਪ੍ਰੀਖਿਆਵਾਂ, ਪ੍ਰੋ. ਪਲਵਿੰਦਰ ਸਿੰਘ ਨੇ ਦਿੱਤੀ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media