ਅੰਮ੍ਰਿਤਸਰ, 7 ਅਕਤੂਬਰ (ਸੁਖਬੀਰ ਸਿੰਘ) – ਸ੍ਰੀਮਤੀ ਸੁਹਿੰਦਰ ਕੌਰ ਧਰਮ ਪਤਨੀ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਭਗਵਾਨ ਵਾਲਮੀਕਿ ਜੀ ਦੇ
ਪ੍ਰਗਟ ਉਤਸਵ ਦੇ ਸਬੰਧ ਵਿੱਚ ਸ੍ਰੀ ਵਾਲਮੀਕਿ ਤੀਰਥ ਵਿਖੇ ਨਤਮਸਤਕ ਹੋਏ। ਜਿਥੇ ਉਨਾਂ ਨੂੰ ਮੰਦਰ ਕਮੇਟੀ ਵਲੋਂ ਸਰੋਪਾ ਦੇ ਕੇ ਸਨਮਾਨਿਤ ਕੀਤਾ ਗਿਆ।ਉਨਾਂ ਨਾਲ ਸ੍ਰੀਮਤੀ ਸੁਖਬੀਰ ਕੌਰ ਪ੍ਰਧਾਨ ਮਹਿਲਾ ਵਿੰਗ, ਮੈਡਮ ਸ਼ਿਵਾਨੀ ਅਤੇ ਆਪ ਆਗੂ ਸਤਵਿੰਦਰ ਸਿੰਘ ਜੋਹਲ ਵੀ ਹਾਜ਼ਰ ਸਨ।
Check Also
ਖਾਲਸਾ ਯੂਨੀਵਰਸਿਟੀ ਵਿਖੇ ਸਨਮਾਨ ਸਮਾਰੋਹ ਕਰਵਾਇਆ ਗਿਆ
ਅੰਮ੍ਰਿਤਸਰ, 24 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਯੂਨੀਵਰਸਿਟੀ ਵਿਖੇ ਪੰਜਾਬ ਦੇ ਉੱਭਰਦੇ ਖਿਡਾਰੀ ਗੁਰਿੰਦਰਵੀਰ …
Punjab Post Daily Online Newspaper & Print Media