Tuesday, November 24, 2026

ਸ੍ਰੀ ਤਾਰਾ ਚੰਦ ਵਿਦਿਆ ਮੰਦਰ ਦੇ ਸੁਖਮਨ ਦਾ ਬਲਾਕ ਖੇਡਾਂ ‘ਚ ਸ਼ਾਨਦਾਰ ਪ੍ਰਦਰਸ਼ਨ

ਭੀਖੀ, 19 ਅਕਤੂਬਰ (ਕਮਲ ਜ਼ਿੰਦਲ) – ਬੀਤੇ ਦਿਨੀ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਕਰਵਾਈਆਂ ਗਈਆਂ ਬਲਾਕ ਖੇਡਾਂ ਵਿੱਚ ਸਥਾਨਕ ਸਕੂਲ ਦੇ ਵਿਦਿਆਰਥੀ ਸੁਖਮਨ ਸਿੰਘ ਕਲਾਸ ਪੰਜਵੀ ਨੇ 600 ਮੀਟਰ ਰੇਸ ਵਿੱਚ ਪਹਿਲਾ ਸਥਾਨ ਪ੍ਰਾਪਤ ਕੀਤਾ।ਇਸ ਪ੍ਰਾਪਤੀ ‘ਤੇ ਸਕੂਲ ਪ੍ਰਿੰਸੀਪਲ ਸੰਜੀਵ ਕੁਮਾਰ ਨੇ ਖੇਡਾਂ ਵਿੱਚ ਬੱਚੇ ਦੇ ਚੰਗੇ ਭਵਿੱਖ ਦੀ ਕਾਮਨਾ ਕੀਤੀ।ਸਕੂਲ ਕਮੇਟੀ ਪ੍ਰਧਾਨ ਸ਼ਤੀਸ਼ ਕੁਮਾਰ, ਪ੍ਰਬੰਧਕ ਮਾ: ਅੰਮ੍ਰਿਤ ਲਾਲ ਅਤੇ ਸਮੂਹ ਕਮੇਟੀ ਮੈਬਰਾਂ ਨੇ ਬੱਚੇ ਦੇ ਮਾਤਾ-ਪਿਤਾ ਅਤੇ ਬੱਚੇ ਨੂੰ ਵਧਾਈ ਦਿੱਤੀ।

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …