ਸੰਗਰੂਰ, 20 ਅਕਤੂਬਰ (ਜਗਸੀਰ ਲੌਂਗੋਵਾਲ) – ਪਾਵਰਕਾਮ ਦਫਤਰ ਲੌਗੋਵਾਲ ਦੇ ਐਸ.ਡੀ.ਓ ਸੁਭਾਸ਼ ਚੰਦਰ ਨੇ ਦੱਸਿਆ ਕਿ 66 ਕੇਵੀ ਗਰਿਡ ਢੱਡਰੀਆਂ, 66
ਕੇਵੀ ਗਰਿਡ ਲੋਹਾਖੇੜਾ ਅਤੇ 66 ਕੇਵੀ ਗਰਿਡ ਹੀਰੋ ਕਲ੍ਹਾਂ ਵਿਖੇ ਜਰੂਰੀ ਮੈਨਟੀਨੈਸ ਕਾਰਨ ਸਹਿਰੀ, ਪਿੰਡਾਂ ਅਤੇ ਖੇਤੀਬਾੜੀ ਫੀਡਰਾਂ ਦੀ ਬਿਜਲੀ ਸਪਲਾਈ ਅੱਜ 21 ਅਕਤੂਬਰ ਨੂੰ ਸਵੇਰੇ 09:30 ਵਜੇ ਤੋਂ ਸਾਮ 04:30 ਵਜੇ ਤੱਕ ਬੰਦ ਰਹੇਗੀ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media