Wednesday, March 4, 2026

ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ- ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨਾਲ ਕੀਤੀ ਮੁਲਾਕਾਤ

ਪੰਜਾਬੀਆਂ ਨੂੰ ਦਿੱਤੀ ਬੰਦੀ ਛੋੜ ਦਿਵਸ ਅਤੇ ਦੀਵਾਲੀ ਦੀ ਦਿੱਤੀ ਵਧਾਈ

ਅੰਮ੍ਰਿਤਸਰ, 22 ਅਕਤੂਬਰ (ਸੁਖਬੀਰ ਸਿੰਘ) -ਪਾਵਨ ਨਗਰੀ ਅੰਮ੍ਰਿਤਸਰ ਵਿਖੇ ਹੋਣ ਵਾਲੇ ਵੱਕਾਰੀ ਜੀ-20 ਸੰਮੇਲਨ ਸਬੰਧੀ ਅੰਮ੍ਰਿਤਸਰ ਵਿਖੇ ਮੀਟਿੰਗ ਉਪਰੰਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੰਤਰੀਆਂ ਸਮੇਤ ਸ੍ਰੀ ਦਰਬਾਰ ਸਾਹਿਬ ਮੱਥਾ ਟੇਕਿਆ ਅਤੇ ਪੰਜਾਬ ਵਾਸੀਆਂ ਨੂੰ ਬੰਦੀ ਛੋੜ ਦਿਵਸ ਅਤੇ ਦੀਵਾਲੀ ਦੀ ਵਧਾਈ ਦਿੱਤੀ।ਇਸ ਦੌਰਾਨ ਮੁੱਖ ਮੰਤਰੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨਾਲ ਮੁਲਾਕਾਤ ਵੀ ਕੀਤੀ।

Check Also

ਖਾਲਸਾ ਯੂਨੀਵਰਸਿਟੀ ਵਲੋਂ ਦੇਬੀ ਮਖਸੂਸਪੁਰੀ ਦਾ ਸ਼ੋਅ ਕਰਵਾਇਆ ਗਿਆ

ਅੰਮ੍ਰਿਤਸਰ, 3 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਯੂਨੀਵਰਸਿਟੀ ਵਲੋਂ ਆਪਣੀਆਂ ਪ੍ਰਭਾਵਸ਼ਾਲੀ ਕਵਿਤਾਵਾਂ ਅਤੇ ਗੀਤਾਂ …