ਅੰਮ੍ਰਿਤਸਰ, 22 ਅਕਤੂਬਰ (ਸੁਖਬੀਰ ਸਿੰਘ) – ਸਥਾਨਕ ਬਾਬਾ ਖੜਕ ਸਿੰਘ ਬਾਬਾ ਦਰਸ਼ਨ ਸਿੰਘ ਸਕੂਲ ਵਿਖੇ ਸਕੂਲ ਪ੍ਰਬੰਧਕੀ ਕਮੇਟੀ ਮੈਨੇਜਿੰਗ ਡਾਇਰੈਕਟਰ
ਮੈਡਮ ਦਲਜੀਤ ਕੌਰ ਅਤੇ ਬਾਬਾ ਸੰਤੋਖ ਸਿੰਘ ਦੀ ਯੋਗ ਅਗਵਾਈ ‘ਚ ਸਕੂਲ ਸਟਾਫ ਅਤੇ ਵਿਦਿਆਰਥੀਆਂ ਵਲੋਂ ਦੀਵਾਲੀ ਦਾ ਤਿਉਹਾਰ ਬੜੇ ਹੀ ਉਤਸ਼ਾਹ ਨਾਲ ਮਨਾਇਆ ਗਿਆ॥ਪ੍ਰਿੰਸੀਪਲ ਰਵਿੰਦਰ ਕੌਰ ਕੰਬੋਜ਼ ਨੇ ਸਕੂਲ ਵਿੱਚ ਰੰਗੋਲੀ ਬਣਾ ਕੇ ਦੀਪਮਾਲਾ ਕੀਤੀ।ਜਦਕਿ ਵਿਦਿਆਰਥੀਆਂ ਵਲੋ ਆਪਣੀਆਂ ਕਲਾਸਾਂ ਵਿੱਚ ਦੀਵਾਲੀ ਦਾ ਕੇਕ ਕੱਟਿਆ ਗਿਆ।ਮੈਡਮ ਦਲਜੀਤ ਕੌਰ ਅਤੇ ਪ੍ਰਿੰਸੀਪਲ ਰਵਿੰਦਰ ਕੌਰ ਨੇੋ ਸਕੂਲ ਸਟਾਫ ਅਤੇ ਵਿਦਿਆਰਥੀਆਂ ਨੂੰ ਇਸ ਪਵਿਤਰ ਤਿਉਹਾਰ ਦੀ ਵਧਾਈ ਦਿੱਤੀ।
Check Also
ਡਾਕ ਸਮੱਗਰੀ ਦੀ ਬੁਕਿੰਗ ਲਈ ਵੱਡੇ ਪਿਕਅੱਪ ਵਾਹਨ ਨੂੰ ਹਰੀ ਝੰਡੀ
ਅੰਮ੍ਰਿਤਸਰ, 18 ਸਤੰਬਰ (ਸੁਖਬੀਰ ਸਿੰਘ) – ਚਰਨਜੀਤ ਸਿੰਘ ਪ੍ਰਵਰ ਅਧਿਕਾਰੀ ਡਾਕਘਰ ਅੰਮ੍ਰਿਤਸਰ ਮੰਡਲ ਵੱਲੋਂ ਅੰਮ੍ਰਿਤਸਰ …
Punjab Post Daily Online Newspaper & Print Media