ਅੰਮ੍ਰਿਤਸਰ, 25 ਅਕਤੂਬਰ (ਸੁਖਬੀਰ ਸਿੰਘ) – ਦੀਵਾਲੀ ਦੇ ਪਵਿੱਤਰ ਤਿਉਹਾਰ ਸਥਾਨਕ ਤਰਨ ਤਾਰਨ ਰੋਡ ਸੋਥਤ ਐਮ.ਜੀ.ਕੇ ਸੈਕਰਡ ਡੇਲਜ਼ ਪਬਲਿਕ ਸਕੂਲ ਵਿਖੇ ਸਟਾਫ ਅਤੇ ਪ੍ਰਬੰਧਕਾਂ ਵਲੋ ਦੀਵਾਲੀ ਦਾ ਤਿਉਹਾਰ ਸਕੂਲ ਦੇ ਬੱਚਿਆਂ ਨਾਲ ਮਨਾਇਆ ਗਿਆ।ਅਧਿਆਪਿਕਾਵਾਂ ਅਤੇ ਬੱਚਿਆਂ ਵਲੋਂ ਸਕੂਲ ਵਿਚ ਰੰਗੋਲੀ ਬਣਾਈ ਅਤੇ ਦੀਪਮਾਲਾ ਕਰਕੇ ਮਿਠਾਈ ਵੰਡੀ ਗਈ ਹੈ।ਪ੍ਰਿੰਸੀਪਲ ਸਰਬਜੀਤ ਕੌਰ ਨੇ ਸਕੂਲ ਦੇ ਵਿਦਿਆਰਥੀਆਂ ਅਤੇ ਸਕੂਲ ਸਟਾਫ ਨੂੰ ਦੀਵਾਲੀ ਦੀ ਵਧਾਈ ਦਿੱਤੀ।
Check Also
ਡੀ.ਏ.ਵੀ ਪਬਲਿਕ ਸਕੂਲ ‘ਚ ਜਸ਼ਨ ਮਨਾਇਆ ਗਿਆ
ਅੰਮ੍ਰਿਤਸਰ, 12 ਅਪ੍ਰੈਲ (ਜਗਦੀਪ ਸਿੰਘ) – ਡੀ.ਏ.ਵੀ ਪਬਲਿਕ ਸਕੂਲ ਲਾਰੈਂਸ ਰੋਡ ਵਿਖੇ ਵਿਦਿਆਰਥੀਆਂ ਨੇ ਡਾ. …