ਭੀਖੀ, 2 ਨਵੰਬਰ (ਕਮਲ ਜ਼ਿੰਦਲ) – ਫੈਡਰੇਸ਼ਨ ਆਫ ਪ੍ਰਾਈਵੇਟ ਸਕੂਲ ਐਡ ਐਸੋਸੀਏਸ਼ਨ ਵਲੋਂ ਬੀਤੇ ਦਿਨੀ ਪੰਜਾਬ ਦੇ ਪ੍ਰਾਈਵੇਟ ਸਕੂਲਾਂ ਅਤੇ ਸਕੂਲ ਮੁੱਖੀਆਂ ਦੀ
ਵਧੀਆ ਕਾਰਗੁਜ਼ਾਰੀ ਲਈ ਐਵਾਰਡ ਵੰਡ ਸਮਾਰੋਹ ਚੰਡੀਗੜ੍ਹ ਯੂਨੀਵਰਸਿਟੀ ਵਿਖੇ ਆਯੋਜਿਤ ਕੀਤਾ ਗਿਆ।ਜਿਸ ਵਿੱਚ ਸ੍ਰੀ ਤਾਰਾ ਚੰਦ ਵਿੱਦਿਆ ਮੰਦਰ ਸੀਨੀ. ਸੈਕੰ. ਸਕੂਲ ਭੀਖੀ ‘ਘੱਟ ਬਜ਼ਟ ਵਿੱਚ ਜਿਆਦਾ ਸਹੂਲਤਾਂ’ ਕੈਟਾਗਿਰੀ ਵਿੱਚ ਬੈਸਟ ਸਕੂਲ ਦਾ ਐਵਾਰਡ ਮਿਲਿਆ।ਇਸਦੇ ਨਾਲ ਹੀ ਸਕੂਲ ਪ੍ਰਿੰਸੀਪਲ ਸੰਜੀਵ ਕੁਮਾਰ ਨੂੰ ਡਾਇਨੈਮਿਕ ਪ੍ਰਿੰਸੀਪਲ ਵਜੋਂ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਸਕੂਲ ਪ੍ਰਬੰਧਕੀ ਕਮੇਟੀ ਪ੍ਰਧਾਨ ਸ਼ਤੀਸ਼ ਕੁਮਾਰ, ਪ੍ਰਬੰਧਕ ਮਾ: ਅੰਮ੍ਰਿਤ ਲਾਲ ਅਤੇ ਸਮੂਹ ਕਮੇਟੀ ਮੈਂਬਰਾਂ ਨੇ ਵਧਾਈ ਦਿੱਤੀ।
Check Also
ਕਵੀ ਤੇ ਸਾਹਿਤਕ ਫ਼ੋਟੋਗ੍ਰਾਫ਼ਰ ਹਰਭਜਨ ਸਿੰਘ ਬਾਜਵਾ ਦੇ ਦੇਹਾਂਤ ’ਤੇ ਕੇਂਦਰੀ ਪੰਜਾਬੀ ਲੇਖਕ ਸਭਾ ਵੱਲੋਂ ਦੁੱਖ ਦਾ ਪ੍ਰਗਟਾਵਾ
ਅੰਮ੍ਰਿਤਸਰ 14 ਸਤੰਬਰ (ਦੀਪ ਦਵਿੰਦਰ ਸਿੰਘ) – ਪੰਜਾਬੀ ਦੇ ਕਵੀ ਅਤੇ ਬੇਹੱਦ ਜ਼ਹੀਨ ਸਾਹਿਤਕ ਫ਼ੋਟੋਗ੍ਰਾਫ਼ਰ …
Punjab Post Daily Online Newspaper & Print Media