Tuesday, May 26, 2026

ਵੀ.ਵੀ.ਆਈ.ਪੀ ਦੀ ਆਮਦ ਦੇ ਮੱਦੇਨਜ਼ਰ ਪ੍ਰਾਈਵੇਟ ਡਰੋਨ/ਕਵਾਡਕਾਪਟਰ ਉਡਾਣ ‘ਤੇ ਲਗਾਈ ਪਾਬੰਦੀ

ਅੰਮ੍ਰਿਤਸਰ, 3 ਨਵੰਬਰ (ਸੁਖਬੀਰ ਸਿੰਘ) – ਜਿਲ੍ਹਾ ਮੈਜਿਸਟਰੇਟ ਅੰਮ੍ਰਿਤਸਰ ਹਰਪ੍ਰੀਤ ਸਿੰਘ ਸੂਦਨ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੋਇਆਂ ਵੀ.ਵੀ.ਆਈ.ਪੀ ਦੀ ਆਮਦ ਨੂੰ ਮੁੱਖ ਰੱਖਦਿਆਂ ਰਾਧਾ ਸੁਆਮੀ ਸਤਸੰਗ ਬਿਆਸ, ਡੇਰਾ ਬਾਬਾ ਜੈਮਲ ਸਿੰਘ, ਸਬ ਤਹਿਸੀਲ ਬਿਆਸ ਜਿਲ੍ਹਾ ਅੰਮਿ੍ਰਤਸਰ ਅਤੇ ਇਸ ਦੇ ਆਲੇ ਦੁਆਲੇ 5 ਕਿਲੋਮੀਟਰ ਦੇ ਘੇਰੇ ਅੰਦਰ ਪ੍ਰਾਈਵੇਟ ਡਰੋਨ/ਕਵਾਡਕਾਪਟਰ ਦੇ ਉਡਾਣ ਭਰਣ ‘ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ।ਇਹ ਪਾਬੰਦੀ 6 ਨਵੰਬਰ 2022 ਤੱਕ ਲਗਾਈ ਗਈ ਹੈ।

Check Also

ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ 28 ਮਈ ਦੀਆਂ ਪ੍ਰੀਖਿਆਵਾਂ ਮੁਲਤਵੀ, ਨਵੀਂ ਤਾਰੀਖ 12 ਜੂਨ

ਅੰਮ੍ਰਿਤਸਰ, 25 ਮਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ 28 ਮਈ 2026 …