ਅੰਮ੍ਰਿਤਸਰ, 3 ਨਵੰਬਰ (ਸੁਖਬੀਰ ਸਿੰਘ) – ਸ੍ਰੋਮਣੀ ਭਗਤ ਨਾਮਦੇਵ ਜੀ ਦਾ ਸਲਾਨਾ ਭੰਡਾਰਾ ਅੱਜ ਸਥਾਨਕ ਕਟੜਾ ਮਿੱਤ ਸਿੰਘ ਵਿਖੇ ਸੰਗਤਾਂ ਵਲੋਂ ਬੜੀ ਹੀ
ਸਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ।ਜਿਸ ਦੇ ਚਲਦੇ ਮੁੱਖ ਸੇਵਾਦਾਰ ਨੀਟਾ ਪਹਿਲਵਾਨ ਵਲੋ ਸੰਗਤਾਂ ਦੇ ਸਹਿਯੋਗ ਨਾਲ ਭਗਤ ਨਾਮਦੇਵ ਜੀ ਦੇ ਜਨਮ ਦਿਹਾੜੇ ਮੌਕੇ ਕੜੀ ਚਾਵਲ ਦਾ ਲੰਗਰ ਲਗਾਇਆ ਗਿਆ। ਇਸ ਮੌਕੇ ਮੌਕੇ ਸਾਨੂ, ਰੋਹਿਤ ਅਰੋੜਾ, ਹਿਤੇਸ਼ ਵਰਮਾ, ਸ਼ਿਵਾਂਸ਼, ਬੰਸੀ ਲਾਲ, ਅਕਸ਼ਿਤ ਗੁਪਤਾ, ਸ਼ੀਤਲਾ ਪ੍ਰਸ਼ਾਦ ਆਦਿ ਮੌਜ਼ੂਦ ਸਨ।
Check Also
ਪੱਤਰਕਾਰ ਅਮਰਜੀਤ ਸਿੰਘ ਭਾਟੀਆ ਨਮਿਤ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ ਅੱਜ 25 ਨਵੰਬਰ ਨੂੰ
ਅੰਮ੍ਰਿਤਸਰ, 24 ਨਵੰਬਰ (ਜਗਦੀਪ ਸਿੰਘ ਸੱਗੂ) – ਉਘੇ ਆਜ਼ਾਦੀ ਘੁਲਾਟੀਏ ਅਤੇ ਪੰਜਾਬੀ ਕਵੀ ਸਵ. ਵੀਰ …
Punjab Post Daily Online Newspaper & Print Media