ਅੰਮ੍ਰਿਤਸਰ, 3 ਨਵੰਬਰ (ਸੁਖਬੀਰ ਸਿੰਘ) – ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ 18-10-2022 ਤੋਂ 21-10-2022 ਤੱਕ ਹੋਏ ‘ਖੇਡਾਂ ਵਤਨ ਪੰਜਾਬ ਦੀਆਂ’
ਵਿੱਚ ਨੈਸ਼ਨਲ ਸਟਾਈਲ ਕਬੱਡੀ ਟੂਰਾਨਾਮੈਂਟ ਵਿੱਚ ਮੁੱਖ ਸਿਪਾਹੀ ਸਿਮਰਜੀਤ ਸਿੰਘ ਨੇ ਪੰਜਾਬ ਵਿਚੋਂ ਦੂਸਰਾ ਸਥਾਨ ਪ੍ਰਾਪਤ ਕੀਤਾ ਹੈ।ਥਾਣਾ ਬੀ ਡਵੀਜ਼ਨ ਅੰਮ੍ਰਿਤਸਰ ਸ਼ਹਿਰ ਵਿਖੇ ਤਾਇਨਾਤ ਸਿਮਰਜੀਤ ਸਿੰਘ ਨੇ ਬਤੌਰ ਕੈਪਟਨ ਖੇਡਦੇ ਹੋਏ ਇਹ ਪ੍ਰਾਪਤੀ ਕੀਤੀ ਹੈ।ਉਨਾਂ ਦੀ ਟੀਮ ਵਲੋਂ ਪੰਜਾਬ ਵਿੱਚ ਦੂਸਰਾ ਸਥਾਨ ਪ੍ਰਾਪਤ ਕਰਨ ‘ਤੇ ਕਮਿਸ਼ਨਰ ਪੁਲਿਸ ਅੰਮ੍ਰਿਤਸਰ ਅਰੁਨ ਪਾਲ ਸਿੰਘ ਆਈ.ਪੀ.ਐਸ ਨੇ ਵਧਾਈ ਦਿੱਤੀ ਹੈ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media